U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 47

Text

1

ਪਉੜੀ ॥ paurree |

2

ਗੜਿੑ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥ garra kaaeaa seegaar bahu bhaant banaaee |

3

ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥ rang parang kateefiaa pahireh dhar maaee |

4

ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥ laal suped duleechiaa bahu sabhaa banaaee |

5

ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥ dukh khaanaa dukh bhoganaa garabai garabaaee |

6

ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥ naanak naam na chetio ant le chhaddaaee |24|

7

ਸਲੋਕ ਮਃ ੩ ॥ salok mahalaa 3 |

8

ਸਹਜੇ ਸੁਖਿ ਸੁਤੀ ਸਬਦਿ ਸਮਾਇ ॥ sahaje sukh sutee sabad samaae |

9

ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥ aape prabh mel lee gal laae |

10

ਦੁਬਿਧਾ ਚੂਕੀ ਸਹਜਿ ਸੁਭਾਇ ॥ dubidhaa chookee sehaj subhaae |

11

ਅੰਤਰਿ ਨਾਮੁ ਵਸਿਆ ਮਨਿ ਆਇ ॥ antar naam vasiaa man aae |

12

ਸੇ ਕੰਠਿ ਲਾਏ ਜਿ ਭੰਨਿ ਘੜਾਇ ॥ se kantth laae ji bhan gharraae |

13

ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥ naanak jo dhur mile se hun aan milaae |1|

14

ਮਃ ੩ ॥ mahalaa 3 |

15

ਜਿਨੑੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥ jinaee naam visaariaa kiaa jap jaapeh hor |

16

ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥ bisattaa andar keett se mutthe dhandhai chor |

17

ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥ naanak naam na veesarai jhootthe laalach hor |2|

18

ਪਉੜੀ ॥ paurree |

19

ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥ naam salaahan naam man asathir jag soee |

20

ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥ hiradai har har chitavai doojaa nahee koee |

21

ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ rom rom har ucharai khin khin har soee |

22

ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥ guramukh janam sakaarathaa niramal mal khoee |

23

ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥ naanak jeevadaa purakh dhiaaeaa amaraa pad hoee |25|

24

ਸਲੋਕੁ ਮਃ ੩ ॥ salok mahalaa 3 |

25

ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥ jinee naam visaariaa bahu karam kamaaveh hor |

26

ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੑੀ ਉਪਰਿ ਚੋਰ ॥੧॥ naanak jam pur badhe maareeeh jiau sanaee upar chor |1|

27

ਮਃ ੫ ॥ mahalaa 5 |

28

ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ dharat suhaavarree aakaas suhandaa japandiaa har naau |

29

ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥ naanak naam vihooniaa tina tan khaaveh kaau |2|

30

ਪਉੜੀ ॥ paurree |

31

ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥ naam salaahan bhaau kar nij mahalee vaasaa |

32

ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥ oe baahurr jon na aavanee fir hohi na binaasaa |

33

ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥ har setee rang rav rahe sabh saas giraasaa |

34

ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥ har kaa rang kade na utarai guramukh paragaasaa |

35

ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥ oe kirapaa kar kai melian naanak har paasaa |26|

36

ਸਲੋਕ ਮਃ ੩ ॥ salok mahalaa 3 |

37

ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ jichar ihu man laharee vich hai haumai bahut ahankaar |

38

ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ sabadai saad na aavee naam na lagai piaar |

39

ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ sevaa thaae na pavee tis kee khap khap hoe khuaar |

40

ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ naanak sevak soee aakheeai jo sir dhare utaar |

41

ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥ satigur kaa bhaanaa man le sabad rakhai ur dhaar |1|

42

ਮਃ ੩ ॥ mahalaa 3 |

43

ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ so jap tap sevaa chaakaree jo khasamai bhaavai |

44

ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥ aape bakhase mel le aapat gavaavai |

45

ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ miliaa kade na veechhurrai jotee jot milaavai |

46

ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥ naanak gur parasaadee so bujhasee jis aap bujhaavai |2|

47

ਪਉੜੀ ॥ paurree |

48

ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ sabh ko lekhe vich hai manamukh ahankaaree |

49

ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥ har naam kade na chetee jamakaal sir maaree |

Original Gurmukhi with romanized transliteration, via the GurbaniNow API. An English translation will be added once a cleared translation is available.