U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 49

Text

1

ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥ naanak gur saranaaee ubare har gur rakhavaaliaa |30|

2

ਸਲੋਕ ਮਃ ੩ ॥ salok mahalaa 3 |

3

ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ parr parr panddit vaad vakhaanade maaeaa moh suaae |

4

ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ doojai bhaae naam visaariaa man moorakh milai sajaae |

5

ਜਿਨਿੑ ਕੀਤੇ ਤਿਸੈ ਨ ਸੇਵਨੑੀ ਦੇਦਾ ਰਿਜਕੁ ਸਮਾਇ ॥ jina keete tisai na sevanaee dedaa rijak samaae |

6

ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ jam kaa faahaa galahu na katteeai fir fir aaveh jaae |

7

ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ jin kau poorab likhiaa satigur miliaa tin aae |

8

ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥ anadin naam dhiaaeide naanak sach samaae |1|

9

ਮਃ ੩ ॥ mahalaa 3 |

10

ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ sach vanajeh sach sevade ji guramukh pairee paeh |

11

ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥ naanak gur kai bhaanai je chaleh sahaje sach samaeh |2|

12

ਪਉੜੀ ॥ paurree |

13

ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥ aasaa vich at dukh ghanaa manamukh chit laaeaa |

14

ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥ guramukh bhe niraas param sukh paaeaa |

15

ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ viche girah udaas alipat liv laaeaa |

16

ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ onaa sog vijog na viaapee har bhaanaa bhaaeaa |

17

ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥ naanak har setee sadaa rav rahe dhur le milaaeaa |31|

18

ਸਲੋਕ ਮਃ ੩ ॥ salok mahalaa 3 |

19

ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ paraaee amaan kiau rakheeai ditee hee sukh hoe |

20

ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ gur kaa sabad gur thai ttikai hor thai paragatt na hoe |

21

ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ anae vas maanak peaa ghar ghar vechan jaae |

22

ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ onaa parakh na aavee adt na palai paae |

23

ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥ je aap parakh na aavee taan paarakheea thaavahu leo parakhaae |

24

ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ je os naal chit laae taan vath lahai nau nidh palai paae |

25

ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ghar hodai dhan jag bhukhaa muaa bin satigur sojhee na hoe |

26

ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ sabad seetal man tan vasai tithai sog vijog na koe |

27

ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ vasat paraaee aap garab kare moorakh aap ganaae |

28

ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥ naanak bin boojhe kinai na paaeo fir fir aavai jaae |1|

29

ਮਃ ੩ ॥ mahalaa 3 |

30

ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ man anad bheaa miliaa har preetam sarase sajan sant piaare |

31

ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ jo dhur mile na vichhurreh kabahoo ji aap mele karataare |

32

ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ antar sabad raviaa gur paaeaa sagale dookh nivaare |

33

ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ har sukhadaataa sadaa salaahee antar rakhaan ur dhaare |

34

ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ manamukh tin kee bakheelee ki kare ji sachai sabad savaare |

35

ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ onaa dee aap pat rakhasee meraa piaaraa saranaagat pe gur duaare |

36

ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥ naanak guramukh se suhele bhe mukh aoojal darabaare |2|

37

ਪਉੜੀ ॥ paurree |

38

ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ eisataree purakhai bahu preet mil mohu vadhaaeaa |

39

ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ putru kalatru nit vekhai vigasai mohi maaeaa |

40

ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥ des parades dhan choraae aan muhi paaeaa |

Original Gurmukhi with romanized transliteration, via the GurbaniNow API. An English translation will be added once a cleared translation is available.