Sikhism
Ang-1201 50
Text
ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ant hovai vair virodh ko sakai na chhaddaaeaa |
ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥ naanak vin naavai dhrig mohu jit lag dukh paaeaa |32|
ਸਲੋਕ ਮਃ ੩ ॥ salok mahalaa 3 |
ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ guramukh amrit naam hai jit khaadhai sabh bhukh jaae |
ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ trisanaa mool na hovee naam vasai man aae |
ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ bin naavai ji hor khaanaa tith rog lagai tan dhaae |
ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥ naanak ras kas sabad salaahanaa aape le milaae |1|
ਮਃ ੩ ॥ mahalaa 3 |
ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ jeea andar jeeo sabad hai jit seh melaavaa hoe |
ਬਿਨੁ ਸਬਦੈ ਜਗਿ ਆਨੑੇਰੁ ਹੈ ਸਬਦੇ ਪਰਗਟੁ ਹੋਇ ॥ bin sabadai jag aanaer hai sabade paragatt hoe |
ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ panddit monee parr parr thake bhekh thake tan dhoe |
ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ bin sabadai kinai na paaeo dukhee chale roe |
ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥ naanak nadaree paaeeai karam paraapat hoe |2|
ਪਉੜੀ ॥ paurree |
ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ eisatree purakhai at nehu beh mand pakaaeaa |
ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥ disadaa sabh kichh chalasee mere prabh bhaaeaa |
ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ kiau raheeai thir jag ko kadtahu upaaeaa |
ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ gur poore kee chaakaree thir kandh sabaaeaa |
ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥ naanak bakhas milaaeian har naam samaaeaa |33|
ਸਲੋਕ ਮਃ ੩ ॥ salok mahalaa 3 |
ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ maaeaa mohi visaariaa gur kaa bhau het apaar |
ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ lobh lehar sudh mat gee sach na lagai piaar |
ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥ guramukh jinaa sabad man vasai daragah mokh duaar |
ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥ naanak aape mel le aape bakhasanahaar |1|
ਮਃ ੪ ॥ mahalaa 4 |
ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ naanak jis bin gharree na jeevanaa visare sarai na bind |
ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ tis siau kiau man rooseeai jiseh hamaaree chind |2|
ਮਃ ੪ ॥ mahalaa 4 |
ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ saavan aaeaa jhimajhimaa har guramukh naam dhiaae |
ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥ dukh bhukh kaarraa sabh chukaaeisee meehu vutthaa chhahabar laae |
ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ sabh dharat bhee hareeaavalee an jamiaa bohal laae |
ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ har achint bulaavai kripaa kar har aape paavai thaae |
ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ har tiseh dhiaavahu sant janahu ju ante le chhaddaae |
ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ har keerat bhagat anand hai sadaa sukh vasai man aae |
ਜਿਨੑਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ jinaa guramukh naam araadhiaa tinaa dukh bhukh leh jaae |
ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥ jan naanak tripatai gaae gun har darasan dehu subhaae |3|
ਪਉੜੀ ॥ paurree |
ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥ gur poore kee daat nit devai charrai savaaeea |
ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ tus devai aap deaal na chhapai chhapaaeea |
ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ hiradai kaval pragaas unaman liv laaeea |
ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ je ko kare us dee rees sir chhaaee paaeea |
ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥ naanak aparr koe na sakee poore satigur kee vaddiaaeea |34|
Original Gurmukhi with romanized transliteration, via the GurbaniNow API. An English translation will be added once a cleared translation is available.