U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 51

Text

1

ਸਲੋਕ ਮਃ ੩ ॥ salok mahalaa 3 |

2

ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥ amar veparavaahu hai tis naal siaanap na chalee na hujat karanee jaae |

3

ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ aap chhodd saranaae pavai man le rajaae |

4

ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ guramukh jam ddandd na lagee haumai vichahu jaae |

5

ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥ naanak sevak soee aakheeai ji sach rahai liv laae |1|

6

ਮਃ ੩ ॥ mahalaa 3 |

7

ਦਾਤਿ ਜੋਤਿ ਸਭ ਸੂਰਤਿ ਤੇਰੀ ॥ daat jot sabh soorat teree |

8

ਬਹੁਤੁ ਸਿਆਣਪ ਹਉਮੈ ਮੇਰੀ ॥ bahut siaanap haumai meree |

9

ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ bahu karam kamaaveh lobh mohi viaape haumai kade na chookai feree |

10

ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥ naanak aap karaae karataa jo tis bhaavai saaee gal changeree |2|

11

ਪਉੜੀ ਮਃ ੫ ॥ paurree mahalaa 5 |

12

ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥ sach khaanaa sach painanaa sach naam adhaar |

13

ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ gur poorai melaaeaa prabh devanahaar |

14

ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ bhaag pooraa tin jaagiaa japiaa nirankaar |

15

ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥ saadhoo sangat lagiaa tariaa sansaar |

16

ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥ naanak sifat salaah kar prabh kaa jaikaar |35|

17

ਸਲੋਕ ਮਃ ੫ ॥ salok mahalaa 5 |

18

ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ sabhe jeea samaal apanee mihar kar |

19

ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥ an paanee much upaae dukh daalad bhan tar |

20

ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥ aradaas sunee daataar hoee sisatt tthar |

21

ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ levahu kantth lagaae apadaa sabh har |

22

ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥ naanak naam dhiaae prabh kaa safal ghar |1|

23

ਮਃ ੫ ॥ mahalaa 5 |

24

ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥ vutthe megh suhaavane hukam keetaa karataar |

25

ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥ rijak upaaeon agalaa tthaandt pee sansaar |

26

ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ tan man hariaa hoeaa simarat agam apaar |

27

ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ kar kirapaa prabh aapanee sache sirajanahaar |

28

ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥ keetaa lorreh so kareh naanak sad balihaar |2|

29

ਪਉੜੀ ॥ paurree |

30

ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥ vaddaa aap agam hai vaddee vaddiaaee |

31

ਗੁਰਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥ gurasabadee vekh vigasiaa antar saant aaee |

32

ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥ sabh aape aap varatadaa aape hai bhaaee |

33

ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥ aap naath sabh natheean sabh hukam chalaaee |

34

ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥੩੬॥੧॥ ਸੁਧੁ ॥ naanak har bhaavai so kare sabh chalai rajaaee |36|1| sudh |

35

ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ raag saarang baanee bhagataan kee | kabeer jee |

36

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

37

ਕਹਾ ਨਰ ਗਰਬਸਿ ਥੋਰੀ ਬਾਤ ॥ kahaa nar garabas thoree baat |

38

ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥ man das naaj ttakaa chaar gaantthee ainddau ttedtau jaat |1| rahaau |

39

ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥ bahut prataap gaanau sau paae due lakh ttakaa baraat |

40

ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥ divas chaar kee karahu saahibee jaise ban har paat |1|

41

ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ naa koaoo lai aaeo ihu dhan naa koaoo lai jaat |

42

ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥ raavan hoon te adhik chhatrapat khin meh ge bilaat |2|

Original Gurmukhi with romanized transliteration, via the GurbaniNow API. An English translation will be added once a cleared translation is available.