Sikhism
Ang-1201 53
Text
ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥ ek samai mo kau geh baandhai tau fun mo pai jabaab na hoe |1|
ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ mai gun bandh sagal kee jeevan meree jeevan mere daas |
ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥ naamadev jaa ke jeea aisee taiso taa kai prem pragaas |2|3|
ਸਾਰੰਗ ॥ saarang |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ tai nar kiaa puraan sun keenaa |
ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥ anapaavanee bhagat nahee upajee bhookhai daan na deenaa |1| rahaau |
ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ kaam na bisario krodh na bisario lobh na chhoottio devaa |
ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥ par nindaa mukh te nahee chhoottee nifal bhee sabh sevaa |1|
ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ baatt paar ghar moos biraano pett bharai apraadhee |
ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥ jihi paralok jaae apakeerat soee abidiaa saadhee |2|
ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ hinsaa tau man te nahee chhoottee jeea deaa nahee paalee |
ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥ paramaanand saadhasangat mil kathaa puneet na chaalee |3|1|6|
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥ chhaadd man har bimukhan ko sang |
ਸਾਰੰਗ ਮਹਲਾ ੫ ਸੂਰਦਾਸ ॥ saarang mahalaa 5 sooradaas |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਕੇ ਸੰਗ ਬਸੇ ਹਰਿ ਲੋਕ ॥ har ke sang base har lok |
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ tan man arap sarabas sabh arapio anad sehaj dhun jhok |1| rahaau |
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ darasan pekh bhe nirabikhee paae hai sagale thok |
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ aan basat siau kaaj na kachhooai sundar badan alok |1|
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ siaam sundar taj aan ju chaahat jiau kusattee tan jok |
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥ sooradaas man prabh hath leeno deeno ihu paralok |2|1|8|
ਸਾਰੰਗ ਕਬੀਰ ਜੀਉ ॥ saarang kabeer jeeo |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਬਿਨੁ ਕਉਨੁ ਸਹਾਈ ਮਨ ਕਾ ॥ har bin kaun sahaaee man kaa |
ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ maat pitaa bhaaee sut banitaa hit laago sabh fan kaa |1| rahaau |
ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ aage kau kichh tulahaa baandhahu kiaa bharavaasaa dhan kaa |
ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥ kahaa bisaasaa is bhaandde kaa itanak laagai tthanakaa |1|
ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ sagal dharam pun fal paavahu dhoor baanchhahu sabh jan kaa |
ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥ kahai kabeer sunahu re santahu ihu man uddan pankheroo ban kaa |2|1|9|
Original Gurmukhi with romanized transliteration, via the GurbaniNow API. An English translation will be added once a cleared translation is available.