U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 54

Text

1

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ॥ raag malaar chaupade mahalaa 1 ghar 1 |

2

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

3

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ khaanaa peenaa hasanaa saunaa visar geaa hai maranaa |

4

ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ khasam visaar khuaaree keenee dhrig jeevan nahee rahanaa |1|

5

ਪ੍ਰਾਣੀ ਏਕੋ ਨਾਮੁ ਧਿਆਵਹੁ ॥ praanee eko naam dhiaavahu |

6

ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ apanee pat setee ghar jaavahu |1| rahaau |

7

ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ tudhano seveh tujh kiaa deveh maangeh leveh raheh nahee |

8

ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ too daataa jeea sabhanaa kaa jeea andar jeeo tuhee |2|

9

ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ guramukh dhiaaveh si amrit paaveh seee sooche hohee |

10

ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ahinis naam japahu re praanee maile hachhe hohee |3|

11

ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ jehee rut kaaeaa sukh tehaa teho jehee dehee |

12

ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥ naanak rut suhaavee saaee bin naavai rut kehee |4|1|

13

ਮਲਾਰ ਮਹਲਾ ੧ ॥ malaar mahalaa 1 |

14

ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ krau binau gur apane preetam har var aan milaavai |

15

ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ sun ghan ghor seetal man moraa laal ratee gun gaavai |1|

16

ਬਰਸੁ ਘਨਾ ਮੇਰਾ ਮਨੁ ਭੀਨਾ ॥ baras ghanaa meraa man bheenaa |

17

ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ amrit boond suhaanee heearai gur mohee man har ras leenaa |1| rahaau |

18

ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ sehaj sukhee var kaaman piaaree jis gur bachanee man maaniaa |

19

ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ har var naar bhee sohaagan man tan prem sukhaaniaa |2|

20

ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ avagan tiaag bhee bairaagan asathir var sohaag haree |

21

ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥ sog vijog tis kade na viaapai har prabh apanee kirapaa karee |3|

22

ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ aavan jaan nahee man nihachal poore gur kee ott gahee |

23

ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥ naanak raam naam jap guramukh dhan sohaagan sach sahee |4|2|

24

ਮਲਾਰ ਮਹਲਾ ੧ ॥ malaar mahalaa 1 |

25

ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ saachee surat naam nahee tripate haumai karat gavaaeaa |

Original Gurmukhi with romanized transliteration, via the GurbaniNow API. An English translation will be added once a cleared translation is available.