Sikhism
Ang-1201 56
Text
ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ dukh sukh doaoo sam kar jaanai buraa bhalaa sansaar |
ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥ sudh budh surat naam har paaeeai satasangat gur piaar |2|
ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ahinis laahaa har naam paraapat gur daataa devanahaar |
ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥ guramukh sikh soee jan paae jis no nadar kare karataar |3|
ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ kaaeaa mehal mandar ghar har kaa tis meh raakhee jot apaar |
ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥ naanak guramukh mehal bulaaeeai har mele melanahaar |4|5|
ਮਲਾਰ ਮਹਲਾ ੧ ਘਰੁ ੨ ॥ malaar mahalaa 1 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪਵਣੈ ਪਾਣੀ ਜਾਣੈ ਜਾਤਿ ॥ pavanai paanee jaanai jaat |
ਕਾਇਆਂ ਅਗਨਿ ਕਰੇ ਨਿਭਰਾਂਤਿ ॥ kaaeaan agan kare nibharaant |
ਜੰਮਹਿ ਜੀਅ ਜਾਣੈ ਜੇ ਥਾਉ ॥ jameh jeea jaanai je thaau |
ਸੁਰਤਾ ਪੰਡਿਤੁ ਤਾ ਕਾ ਨਾਉ ॥੧॥ surataa panddit taa kaa naau |1|
ਗੁਣ ਗੋਬਿੰਦ ਨ ਜਾਣੀਅਹਿ ਮਾਇ ॥ gun gobind na jaaneeeh maae |
ਅਣਡੀਠਾ ਕਿਛੁ ਕਹਣੁ ਨ ਜਾਇ ॥ anaddeetthaa kichh kehan na jaae |
ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥ kiaa kar aakh vakhaaneeai maae |1| rahaau |
ਊਪਰਿ ਦਰਿ ਅਸਮਾਨਿ ਪਇਆਲਿ ॥ aoopar dar asamaan peaal |
ਕਿਉ ਕਰਿ ਕਹੀਐ ਦੇਹੁ ਵੀਚਾਰਿ ॥ kiau kar kaheeai dehu veechaar |
ਬਿਨੁ ਜਿਹਵਾ ਜੋ ਜਪੈ ਹਿਆਇ ॥ bin jihavaa jo japai hiaae |
ਕੋਈ ਜਾਣੈ ਕੈਸਾ ਨਾਉ ॥੨॥ koee jaanai kaisaa naau |2|
ਕਥਨੀ ਬਦਨੀ ਰਹੈ ਨਿਭਰਾਂਤਿ ॥ kathanee badanee rahai nibharaant |
ਸੋ ਬੂਝੈ ਹੋਵੈ ਜਿਸੁ ਦਾਤਿ ॥ so boojhai hovai jis daat |
ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ahinis antar rahai liv laae |
ਸੋਈ ਪੁਰਖੁ ਜਿ ਸਚਿ ਸਮਾਇ ॥੩॥ soee purakh ji sach samaae |3|
ਜਾਤਿ ਕੁਲੀਨੁ ਸੇਵਕੁ ਜੇ ਹੋਇ ॥ jaat kuleen sevak je hoe |
ਤਾ ਕਾ ਕਹਣਾ ਕਹਹੁ ਨ ਕੋਇ ॥ taa kaa kahanaa kahahu na koe |
ਵਿਚਿ ਸਨਾਤਂੀ ਸੇਵਕੁ ਹੋਇ ॥ vich sanaatanee sevak hoe |
ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥ naanak panheea pahirai soe |4|1|6|
ਮਲਾਰ ਮਹਲਾ ੧ ॥ malaar mahalaa 1 |
ਦੁਖੁ ਵੇਛੋੜਾ ਇਕੁ ਦੁਖੁ ਭੂਖ ॥ dukh vechhorraa ik dukh bhookh |
ਇਕੁ ਦੁਖੁ ਸਕਤਵਾਰ ਜਮਦੂਤ ॥ eik dukh sakatavaar jamadoot |
ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ eik dukh rog lagai tan dhaae |
ਵੈਦ ਨ ਭੋਲੇ ਦਾਰੂ ਲਾਇ ॥੧॥ vaid na bhole daaroo laae |1|
ਵੈਦ ਨ ਭੋਲੇ ਦਾਰੂ ਲਾਇ ॥ vaid na bhole daaroo laae |
ਦਰਦੁ ਹੋਵੈ ਦੁਖੁ ਰਹੈ ਸਰੀਰ ॥ darad hovai dukh rahai sareer |
ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥ aisaa daaroo lagai na beer |1| rahaau |
ਖਸਮੁ ਵਿਸਾਰਿ ਕੀਏ ਰਸ ਭੋਗ ॥ khasam visaar kee ras bhog |
ਤਾਂ ਤਨਿ ਉਠਿ ਖਲੋਏ ਰੋਗ ॥ taan tan utth khaloe rog |
ਮਨ ਅੰਧੇ ਕਉ ਮਿਲੈ ਸਜਾਇ ॥ man andhe kau milai sajaae |
ਵੈਦ ਨ ਭੋਲੇ ਦਾਰੂ ਲਾਇ ॥੨॥ vaid na bhole daaroo laae |2|
ਚੰਦਨ ਕਾ ਫਲੁ ਚੰਦਨ ਵਾਸੁ ॥ chandan kaa fal chandan vaas |
ਮਾਣਸ ਕਾ ਫਲੁ ਘਟ ਮਹਿ ਸਾਸੁ ॥ maanas kaa fal ghatt meh saas |
ਸਾਸਿ ਗਇਐ ਕਾਇਆ ਢਲਿ ਪਾਇ ॥ saas geiai kaaeaa dtal paae |
ਤਾ ਕੈ ਪਾਛੈ ਕੋਇ ਨ ਖਾਇ ॥੩॥ taa kai paachhai koe na khaae |3|
ਕੰਚਨ ਕਾਇਆ ਨਿਰਮਲ ਹੰਸੁ ॥ kanchan kaaeaa niramal hans |
ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ jis meh naam niranjan ans |
ਦੂਖ ਰੋਗ ਸਭਿ ਗਇਆ ਗਵਾਇ ॥ dookh rog sabh geaa gavaae |
ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥ naanak chhoottas saachai naae |4|2|7|
ਮਲਾਰ ਮਹਲਾ ੧ ॥ malaar mahalaa 1 |
ਦੁਖ ਮਹੁਰਾ ਮਾਰਣ ਹਰਿ ਨਾਮੁ ॥ dukh mahuraa maaran har naam |
ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥ silaa santokh peesan hath daan |
Original Gurmukhi with romanized transliteration, via the GurbaniNow API. An English translation will be added once a cleared translation is available.