U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 57

Text

1

ਨਿਤ ਨਿਤ ਲੇਹੁ ਨ ਛੀਜੈ ਦੇਹ ॥ nit nit lehu na chheejai deh |

2

ਅੰਤ ਕਾਲਿ ਜਮੁ ਮਾਰੈ ਠੇਹ ॥੧॥ ant kaal jam maarai ttheh |1|

3

ਐਸਾ ਦਾਰੂ ਖਾਹਿ ਗਵਾਰ ॥ aisaa daaroo khaeh gavaar |

4

ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥ jit khaadhai tere jaeh vikaar |1| rahaau |

5

ਰਾਜੁ ਮਾਲੁ ਜੋਬਨੁ ਸਭੁ ਛਾਂਵ ॥ raaj maal joban sabh chhaanv |

6

ਰਥਿ ਫਿਰੰਦੈ ਦੀਸਹਿ ਥਾਵ ॥ rath firandai deeseh thaav |

7

ਦੇਹ ਨ ਨਾਉ ਨ ਹੋਵੈ ਜਾਤਿ ॥ deh na naau na hovai jaat |

8

ਓਥੈ ਦਿਹੁ ਐਥੈ ਸਭ ਰਾਤਿ ॥੨॥ othai dihu aithai sabh raat |2|

9

ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ saad kar samadhaan trisanaa ghiau tel |

10

ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ kaam krodh aganee siau mel |

11

ਹੋਮ ਜਗ ਅਰੁ ਪਾਠ ਪੁਰਾਣ ॥ hom jag ar paatth puraan |

12

ਜੋ ਤਿਸੁ ਭਾਵੈ ਸੋ ਪਰਵਾਣ ॥੩॥ jo tis bhaavai so paravaan |3|

13

ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ tap kaagad teraa naam neesaan |

14

ਜਿਨ ਕਉ ਲਿਖਿਆ ਏਹੁ ਨਿਧਾਨੁ ॥ jin kau likhiaa ehu nidhaan |

15

ਸੇ ਧਨਵੰਤ ਦਿਸਹਿ ਘਰਿ ਜਾਇ ॥ se dhanavant diseh ghar jaae |

16

ਨਾਨਕ ਜਨਨੀ ਧੰਨੀ ਮਾਇ ॥੪॥੩॥੮॥ naanak jananee dhanee maae |4|3|8|

17

ਮਲਾਰ ਮਹਲਾ ੧ ॥ malaar mahalaa 1 |

18

ਬਾਗੇ ਕਾਪੜ ਬੋਲੈ ਬੈਣ ॥ baage kaaparr bolai bain |

19

ਲੰਮਾ ਨਕੁ ਕਾਲੇ ਤੇਰੇ ਨੈਣ ॥ lamaa nak kaale tere nain |

20

ਕਬਹੂੰ ਸਾਹਿਬੁ ਦੇਖਿਆ ਭੈਣ ॥੧॥ kabahoon saahib dekhiaa bhain |1|

21

ਊਡਾਂ ਊਡਿ ਚੜਾਂ ਅਸਮਾਨਿ ॥ aooddaan aoodd charraan asamaan |

22

ਸਾਹਿਬ ਸੰਮ੍ਰਿਥ ਤੇਰੈ ਤਾਣਿ ॥ saahib samrith terai taan |

23

ਜਲਿ ਥਲਿ ਡੂੰਗਰਿ ਦੇਖਾਂ ਤੀਰ ॥ jal thal ddoongar dekhaan teer |

24

ਥਾਨ ਥਨੰਤਰਿ ਸਾਹਿਬੁ ਬੀਰ ॥੨॥ thaan thanantar saahib beer |2|

25

ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ jin tan saaj dee naal khanbh |

26

ਅਤਿ ਤ੍ਰਿਸਨਾ ਉਡਣੈ ਕੀ ਡੰਝ ॥ at trisanaa uddanai kee ddanjh |

27

ਨਦਰਿ ਕਰੇ ਤਾਂ ਬੰਧਾਂ ਧੀਰ ॥ nadar kare taan bandhaan dheer |

28

ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥ jiau vekhaale tiau vekhaan beer |3|

29

ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ n ihu tan jaaeigaa na jaahige khanbh |

30

ਪਉਣੈ ਪਾਣੀ ਅਗਨੀ ਕਾ ਸਨਬੰਧ ॥ paunai paanee aganee kaa sanabandh |

31

ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ naanak karam hovai japeeai kar gur peer |

32

ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥ sach samaavai ehu sareer |4|4|9|

33

ਮਲਾਰ ਮਹਲਾ ੩ ਚਉਪਦੇ ਘਰੁ ੧ ॥ malaar mahalaa 3 chaupade ghar 1 |

34

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

35

ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ nirankaar aakaar hai aape aape bharam bhulaae |

36

ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ kar kar karataa aape vekhai jit bhaavai tith laae |

37

ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥ sevak kau ehaa vaddiaaee jaa kau hukam manaae |1|

38

ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ aapanaa bhaanaa aape jaanai gur kirapaa te laheeai |

39

ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥ ehaa sakat sivai ghar aavai jeevadiaa mar raheeai |1| rahaau |

40

ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ved parrai parr vaad vakhaanai brahamaa bisan mahesaa |

41

ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ eeh trigun maaeaa jin jagat bhulaaeaa janam maran kaa sahasaa |

42

ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥ gur parasaadee eko jaanai chookai manahu andesaa |2|

43

ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ham deen moorakh aveechaaree tum chintaa karahu hamaaree |

44

ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ hohu deaal kar daas daasaa kaa sevaa karee tumaaree |

45

ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥ ek nidhaan dehi too apanaa ahinis naam vakhaanee |3|

46

ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ kehat naanak gur parasaadee boojhahu koee aisaa kare veechaaraa |

47

ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ jiau jal aoopar fen budabudaa taisaa ihu sansaaraa |

Original Gurmukhi with romanized transliteration, via the GurbaniNow API. An English translation will be added once a cleared translation is available.