U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 58

Text

1

ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥ jis te hoaa tiseh samaanaa chook geaa paasaaraa |4|1|

2

ਮਲਾਰ ਮਹਲਾ ੩ ॥ malaar mahalaa 3 |

3

ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ jinee hukam pachhaaniaa se mele haumai sabad jalaae |

4

ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ sachee bhagat kareh din raatee sach rahe liv laae |

5

ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥ sadaa sach har vekhade gur kai sabad subhaae |1|

6

ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ man re hukam man sukh hoe |

7

ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥ prabh bhaanaa apanaa bhaavadaa jis bakhase tis bighan na koe |1| rahaau |

8

ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ trai gun sabhaa dhaat hai naa har bhagat na bhaae |

9

ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ gat mukat kade na hovee haumai karam kamaeh |

10

ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥ saahib bhaavai so theeai peiai kirat firaeh |2|

11

ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ satigur bhettiai man mar rahai har naam vasai man aae |

12

ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ tis kee keemat naa pavai kahanaa kichhoo na jaae |

13

ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥ chauthai pad vaasaa hoeaa sachai rahai samaae |3|

14

ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ meraa har prabh agam agochar hai keemat kehan na jaae |

15

ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ gur parasaadee bujheeai sabade kaar kamaae |

16

ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥ naanak naam salaeh too har har dar sobhaa paae |4|2|

17

ਮਲਾਰ ਮਹਲਾ ੩ ॥ malaar mahalaa 3 |

18

ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ guramukh koee viralaa boojhai jis no nadar karee |

19

ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ gur bin daataa koee naahee bakhase nadar karee |

20

ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥ gur miliai saant aoopajai anadin naam lee |1|

21

ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ mere man har amrit naam dhiaae |

22

ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥ satigur purakh milai naau paaeeai har naame sadaa samaae |1| rahaau |

23

ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ manamukh sadaa vichhurre fireh koe na kis hee naal |

24

ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ haumai vaddaa rog hai sir maare jamakaal |

25

ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮੑਾਲਿ ॥੨॥ guramat satasangat na vichhurreh anadin naam samaal |2|

26

ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ sabhanaa karataa ek too nit kar dekheh veechaar |

27

ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ eik guramukh aap milaaeaa bakhase bhagat bhanddaar |

28

ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥ too aape sabh kichh jaanadaa kis aagai karee pookaar |3|

29

ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ har har naam amrit hai nadaree paaeaa jaae |

30

ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ anadin har har ucharai gur kai sehaj subhaae |

31

ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥ naanak naam nidhaan hai naame hee chit laae |4|3|

32

ਮਲਾਰ ਮਹਲਾ ੩ ॥ malaar mahalaa 3 |

33

ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ gur saalaahee sadaa sukhadaataa prabh naaraaein soee |

34

ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ gur parasaad param pad paaeaa vaddee vaddiaaee hoee |

35

ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥ anadin gun gaavai nit saache sach samaavai soee |1|

36

ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ man re guramukh ridai veechaar |

37

ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮੑਾਲਿ ॥੧॥ ਰਹਾਉ ॥ taj koorr kuttanb haumai bikh trisanaa chalan ridai samaal |1| rahaau |

38

ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥ satigur daataa raam naam kaa hor daataa koee naahee |

Original Gurmukhi with romanized transliteration, via the GurbaniNow API. An English translation will be added once a cleared translation is available.