U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 59

Text

1

ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ jeea daan dee tripataase sachai naam samaahee |

2

ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥ anadin har raviaa rid antar sehaj samaadh lagaahee |2|

3

ਸਤਿਗੁਰਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ satigurasabadee ihu man bhediaa hiradai saachee baanee |

4

ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ meraa prabh alakh na jaaee lakhiaa guramukh akath kahaanee |

5

ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥ aape deaa kare sukhadaataa japeeai saaringapaanee |3|

6

ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ aavan jaanaa bahurr na hovai guramukh sehaj dhiaaeaa |

7

ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ man hee te man miliaa suaamee man hee man samaaeaa |

8

ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥ saache hee sach saach pateejai vichahu aap gavaaeaa |4|

9

ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ eko ek vasai man suaamee doojaa avar na koee |

10

ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ekuo naam amrit hai meetthaa jag niramal sach soee |

11

ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥ naanak naam prabhoo te paaeeai jin kau dhur likhiaa hoee |5|4|

12

ਮਲਾਰ ਮਹਲਾ ੩ ॥ malaar mahalaa 3 |

13

ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ gan gandharab naame sabh udhare gur kaa sabad veechaar |

14

ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ haumai maar sad man vasaaeaa har raakhiaa ur dhaar |

15

ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ jiseh bujhaae soee boojhai jis no aape le milaae |

16

ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥ anadin baanee sabade gaanvai saach rahai liv laae |1|

17

ਮਨ ਮੇਰੇ ਖਿਨੁ ਖਿਨੁ ਨਾਮੁ ਸਮੑਾਲਿ ॥ man mere khin khin naam samaal |

18

ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ gur kee daat sabad sukh antar sadaa nibahai terai naal |1| rahaau |

19

ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ manamukh paakhandd kade na chookai doojai bhaae dukh paae |

20

ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ naam visaar bikhiaa man raate birathaa janam gavaae |

21

ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ eih velaa fir hath na aavai anadin sadaa pachhutaae |

22

ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥ mar mar janamai kade na boojhai visattaa maeh samaae |2|

23

ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ guramukh naam rate se udhare gur kaa sabad veechaar |

24

ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ jeevan mukat har naam dhiaaeaa har raakhiaa ur dhaar |

25

ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ man tan niramal niramal mat aootam aootam baanee hoee |

26

ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥ eko purakh ek prabh jaataa doojaa avar na koee |3|

27

ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ aape kare karaae prabh aape aape nadar karee |

28

ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ man tan raataa gur kee baanee sevaa surat samee |

29

ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ antar vasiaa alakh abhevaa guramukh hoe lakhaae |

30

ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥ naanak jis bhaavai tis aape devai bhaavai tivai chalaae |4|5|

31

ਮਲਾਰ ਮਹਲਾ ੩ ਦੁਤੁਕੇ ॥ malaar mahalaa 3 dutuke |

32

ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ satigur te paavai ghar dar mehal su thaan |

33

ਗੁਰਸਬਦੀ ਚੂਕੈ ਅਭਿਮਾਨੁ ॥੧॥ gurasabadee chookai abhimaan |1|

34

ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ jin kau lilaatt likhiaa dhur naam |

35

ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥ anadin naam sadaa sadaa dhiaaveh saachee daragah paaveh maan |1| rahaau |

36

ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ man kee bidh satigur te jaanai anadin laagai sad har siau dhiaan |

Original Gurmukhi with romanized transliteration, via the GurbaniNow API. An English translation will be added once a cleared translation is available.