Sikhism
Ang-1201 6
Text
ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥ khojat khojat ihai beechaario sarab sukhaa har naamaa |
ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥ kahu naanak tis bheo paraapat jaa kai lekh mathaamaa |4|11|
ਸਾਰਗ ਮਹਲਾ ੫ ॥ saarag mahalaa 5 |
ਅਨਦਿਨੁ ਰਾਮ ਕੇ ਗੁਣ ਕਹੀਐ ॥ anadin raam ke gun kaheeai |
ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥ sagal padaarath sarab sookh sidh man baanchhat fal laheeai |1| rahaau |
ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥ aavahu sant praan sukhadaate simarah prabh abinaasee |
ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥ anaathah naath deen dukh bhanjan poor rahio ghatt vaasee |1|
ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥ gaavat sunat sunaavat saradhaa har ras pee vaddabhaage |
ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥ kal kales mitte sabh tan te raam naam liv jaage |2|
ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥ kaam krodh jhootth taj nindaa har simaran bandhan tootte |
ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥ moh magan ahan andh mamataa gur kirapaa te chhootte |3|
ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥ too samarath paarabraham suaamee kar kirapaa jan teraa |
ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥ poor rahio sarab meh tthaakur naanak so prabh neraa |4|12|
ਸਾਰਗ ਮਹਲਾ ੫ ॥ saarag mahalaa 5 |
ਬਲਿਹਾਰੀ ਗੁਰਦੇਵ ਚਰਨ ॥ balihaaree guradev charan |
ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥ jaa kai sang paarabraham dhiaaeeai upades hamaaree gat karan |1| rahaau |
ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥ dookh rog bhai sagal binaase jo aavai har sant saran |
ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥ aap japai avarah naam japaavai vadd samarath taaran taran |1|
ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥ jaa ko mantru utaarai sahasaa aoone kau subhar bharan |
ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥ har daasan kee aagiaa maanat te naahee fun garabh paran |2|
ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ bhagatan kee ttehal kamaavat gaavat dukh kaatte taa ke janam maran |
ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥ jaa kau bheo kripaal beetthulaa tin har har ajar jaran |3|
ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥ har raseh aghaane sehaj samaane mukh te naahee jaat baran |
ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥ gur prasaad naanak santokhe naam prabhoo jap jap udharan |4|13|
ਸਾਰਗ ਮਹਲਾ ੫ ॥ saarag mahalaa 5 |
ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥ gaaeo ree mai gun nidh mangal gaaeo |
ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥ bhale sanjog bhale din aausar jau gopaal reejhaaeo |1| rahaau |
ਸੰਤਹ ਚਰਨ ਮੋਰਲੋ ਮਾਥਾ ॥ santah charan moralo maathaa |
ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥ hamare masatak sant dhare haathaa |1|
ਸਾਧਹ ਮੰਤ੍ਰੁ ਮੋਰਲੋ ਮਨੂਆ ॥ saadhah mantru moralo manooaa |
ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥ taa te gat hoe trai guneea |2|
ਭਗਤਹ ਦਰਸੁ ਦੇਖਿ ਨੈਨ ਰੰਗਾ ॥ bhagatah daras dekh nain rangaa |
ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥ lobh moh tootte bhram sangaa |3|
ਕਹੁ ਨਾਨਕ ਸੁਖ ਸਹਜ ਅਨੰਦਾ ॥ kahu naanak sukh sehaj anandaa |
ਖੋਲਿੑ ਭੀਤਿ ਮਿਲੇ ਪਰਮਾਨੰਦਾ ॥੪॥੧੪॥ khola bheet mile paramaanandaa |4|14|
ਸਾਰਗ ਮਹਲਾ ੫ ਘਰੁ ੨ ॥ saarag mahalaa 5 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕੈਸੇ ਕਹਉ ਮੋਹਿ ਜੀਅ ਬੇਦਨਾਈ ॥ kaise khau mohi jeea bedanaaee |
ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥ darasan piaas pria preet manohar man na rahai bahu bidh umakaaee |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.