U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 60

Text

1

ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥ gur sabad rate sadaa bairaagee har daragah saachee paaveh maan |2|

2

ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ eihu man khelai hukam kaa baadhaa ik khin meh deh dis fir aavai |

3

ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥ jaan aape nadar kare har prabh saachaa taan ihu man guramukh tatakaal vas aavai |3|

4

ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ eis man kee bidh man hoo jaanai boojhai sabad veechaar |

5

ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥ naanak naam dhiaae sadaa too bhav saagar jit paaveh paar |4|6|

6

ਮਲਾਰ ਮਹਲਾ ੩ ॥ malaar mahalaa 3 |

7

ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ jeeo pindd praan sabh tis ke ghatt ghatt rahiaa samaaee |

8

ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥ ekas bin mai avar na jaanaa satigur deea bujhaaee |1|

9

ਮਨ ਮੇਰੇ ਨਾਮਿ ਰਹਉ ਲਿਵ ਲਾਈ ॥ man mere naam rhau liv laaee |

10

ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥ adisatt agochar aparanpar karataa gur kai sabad har dhiaaee |1| rahaau |

11

ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ man tan bheejai ek liv laagai sahaje rahe samaaee |

12

ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥ gur parasaadee bhram bhau bhaagai ek naam liv laaee |2|

13

ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ gur bachanee sach kaar kamaavai gat mat tab hee paaee |

14

ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥ kott madhe kiseh bujhaae tin raam naam liv laaee |3|

15

ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ jeh jeh dekhaa teh eko soee ih guramat budh paaee |

16

ਮਨੁ ਤਨੁ ਪ੍ਰਾਨ ਧਰਂੀ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥ man tan praan dharanee tis aagai naanak aap gavaaee |4|7|

17

ਮਲਾਰ ਮਹਲਾ ੩ ॥ malaar mahalaa 3 |

18

ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ meraa prabh saachaa dookh nivaaran sabade paaeaa jaaee |

19

ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥ bhagatee raate sad bairaagee dar saachai pat paaee |1|

20

ਮਨ ਰੇ ਮਨ ਸਿਉ ਰਹਉ ਸਮਾਈ ॥ man re man siau rhau samaaee |

21

ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥ guramukh raam naam man bheejai har setee liv laaee |1| rahaau |

22

ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ meraa prabh at agam agochar guramat dee bujhaaee |

23

ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥ sach sanjam karanee har keerat har setee liv laaee |2|

24

ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥ aape sabad sach saakhee aape jina jotee jot milaaee |

25

ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥ dehee kaachee paun vajaae guramukh amrit paaee |3|

26

ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ aape saaje sabh kaarai laae so sach rahiaa samaaee |

27

ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥ naanak naam binaa koee kichh naahee naame dee vaddaaee |4|8|

28

ਮਲਾਰ ਮਹਲਾ ੩ ॥ malaar mahalaa 3 |

29

ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ haumai bikh man mohiaa ladiaa ajagar bhaaree |

30

ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥ garurr sabad mukh paaeaa haumai bikh har maaree |1|

31

ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ man re haumai mohu dukh bhaaree |

32

ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥ eihu bhavajal jagat na jaaee taranaa guramukh tar har taaree |1| rahaau |

33

ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ trai gun maaeaa mohu pasaaraa sabh varatai aakaaree |

34

ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥ tureea gun satasangat paaeeai nadaree paar utaaree |2|

35

ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥ chandan gandh sugandh hai bahu baasanaa bahakaar |

Original Gurmukhi with romanized transliteration, via the GurbaniNow API. An English translation will be added once a cleared translation is available.