U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 62

Text

1

ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥ naanak guramukh naam samaahaa |4|2|11|

2

ਮਲਾਰ ਮਹਲਾ ੩ ॥ malaar mahalaa 3 |

3

ਜੀਵਤ ਮੁਕਤ ਗੁਰਮਤੀ ਲਾਗੇ ॥ jeevat mukat guramatee laage |

4

ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ har kee bhagat anadin sad jaage |

5

ਸਤਿਗੁਰੁ ਸੇਵਹਿ ਆਪੁ ਗਵਾਇ ॥ satigur seveh aap gavaae |

6

ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥ hau tin jan ke sad laagau paae |1|

7

ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ hau jeevaan sadaa har ke gun gaaee |

8

ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥ gur kaa sabad mahaa ras meetthaa har kai naam mukat gat paaee |1| rahaau |

9

ਮਾਇਆ ਮੋਹੁ ਅਗਿਆਨੁ ਗੁਬਾਰੁ ॥ maaeaa mohu agiaan gubaar |

10

ਮਨਮੁਖ ਮੋਹੇ ਮੁਗਧ ਗਵਾਰ ॥ manamukh mohe mugadh gavaar |

11

ਅਨਦਿਨੁ ਧੰਧਾ ਕਰਤ ਵਿਹਾਇ ॥ anadin dhandhaa karat vihaae |

12

ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥ mar mar jameh milai sajaae |2|

13

ਗੁਰਮੁਖਿ ਰਾਮ ਨਾਮਿ ਲਿਵ ਲਾਈ ॥ guramukh raam naam liv laaee |

14

ਕੂੜੈ ਲਾਲਚਿ ਨਾ ਲਪਟਾਈ ॥ koorrai laalach naa lapattaaee |

15

ਜੋ ਕਿਛੁ ਹੋਵੈ ਸਹਜਿ ਸੁਭਾਇ ॥ jo kichh hovai sehaj subhaae |

16

ਹਰਿ ਰਸੁ ਪੀਵੈ ਰਸਨ ਰਸਾਇ ॥੩॥ har ras peevai rasan rasaae |3|

17

ਕੋਟਿ ਮਧੇ ਕਿਸਹਿ ਬੁਝਾਈ ॥ kott madhe kiseh bujhaaee |

18

ਆਪੇ ਬਖਸੇ ਦੇ ਵਡਿਆਈ ॥ aape bakhase de vaddiaaee |

19

ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ jo dhur miliaa su vichhurr na jaaee |

20

ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥ naanak har har naam samaaee |4|3|12|

21

ਮਲਾਰ ਮਹਲਾ ੩ ॥ malaar mahalaa 3 |

22

ਰਸਨਾ ਨਾਮੁ ਸਭੁ ਕੋਈ ਕਹੈ ॥ rasanaa naam sabh koee kahai |

23

ਸਤਿਗੁਰੁ ਸੇਵੇ ਤਾ ਨਾਮੁ ਲਹੈ ॥ satigur seve taa naam lahai |

24

ਬੰਧਨ ਤੋੜੇ ਮੁਕਤਿ ਘਰਿ ਰਹੈ ॥ bandhan torre mukat ghar rahai |

25

ਗੁਰਸਬਦੀ ਅਸਥਿਰੁ ਘਰਿ ਬਹੈ ॥੧॥ gurasabadee asathir ghar bahai |1|

26

ਮੇਰੇ ਮਨ ਕਾਹੇ ਰੋਸੁ ਕਰੀਜੈ ॥ mere man kaahe ros kareejai |

27

ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥ laahaa kalajug raam naam hai guramat anadin hiradai raveejai |1| rahaau |

28

ਬਾਬੀਹਾ ਖਿਨੁ ਖਿਨੁ ਬਿਲਲਾਇ ॥ baabeehaa khin khin bilalaae |

29

ਬਿਨੁ ਪਿਰ ਦੇਖੇ ਨਂੀਦ ਨ ਪਾਇ ॥ bin pir dekhe naneed na paae |

30

ਇਹੁ ਵੇਛੋੜਾ ਸਹਿਆ ਨ ਜਾਇ ॥ eihu vechhorraa sahiaa na jaae |

31

ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥ satigur milai taan milai subhaae |2|

32

ਨਾਮਹੀਣੁ ਬਿਨਸੈ ਦੁਖੁ ਪਾਇ ॥ naamaheen binasai dukh paae |

33

ਤ੍ਰਿਸਨਾ ਜਲਿਆ ਭੂਖ ਨ ਜਾਇ ॥ trisanaa jaliaa bhookh na jaae |

34

ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ vin bhaagaa naam na paaeaa jaae |

35

ਬਹੁ ਬਿਧਿ ਥਾਕਾ ਕਰਮ ਕਮਾਇ ॥੩॥ bahu bidh thaakaa karam kamaae |3|

36

ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ trai gun baanee bed beechaar |

37

ਬਿਖਿਆ ਮੈਲੁ ਬਿਖਿਆ ਵਾਪਾਰੁ ॥ bikhiaa mail bikhiaa vaapaar |

38

ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ mar janameh fir hohi khuaar |

39

ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥ guramukh tureea gun ur dhaar |4|

40

ਗੁਰੁ ਮਾਨੈ ਮਾਨੈ ਸਭੁ ਕੋਇ ॥ gur maanai maanai sabh koe |

41

ਗੁਰ ਬਚਨੀ ਮਨੁ ਸੀਤਲੁ ਹੋਇ ॥ gur bachanee man seetal hoe |

42

ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ chahu jug sobhaa niramal jan soe |

43

ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥ naanak guramukh viralaa koe |5|4|13|9|13|22|

44

ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ॥ raag malaar mahalaa 4 ghar 1 chaupade |

45

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

46

ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ anadin har har dhiaaeo hiradai mat guramat dookh visaaree |

47

ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ sabh aasaa manasaa bandhan tootte har har prabh kirapaa dhaaree |1|

48

ਨੈਨੀ ਹਰਿ ਹਰਿ ਲਾਗੀ ਤਾਰੀ ॥ nainee har har laagee taaree |

49

ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥ satigur dekh meraa man bigasio jan har bhettio banavaaree |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.