Sikhism
Ang-1201 63
Text
ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ jin aisaa naam visaariaa meraa har har tis kai kul laagee gaaree |
ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥ har tis kai kul parasoot na kareeahu tis bidhavaa kar mahataaree |2|
ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ har har aan milaavahu gur saadhoo jis ahinis har ur dhaaree |
ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥ gur ddeetthai gur kaa sikh bigasai jiau baarik dekh mahataaree |3|
ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ dhan pir kaa ik hee sang vaasaa vich haumai bheet karaaree |
ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥ gur poorai haumai bheet toree jan naanak mile banavaaree |4|1|
ਮਲਾਰ ਮਹਲਾ ੪ ॥ malaar mahalaa 4 |
ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ gangaa jamunaa godaavaree sarasutee te kareh udam dhoor saadhoo kee taaee |
ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥ kilavikh mail bhare pare hamarai vich hamaree mail saadhoo kee dhoor gavaaee |1|
ਤੀਰਥਿ ਅਠਸਠਿ ਮਜਨੁ ਨਾਈ ॥ teerath atthasatth majan naaee |
ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ satasangat kee dhoor paree udd netree sabh duramat mail gavaaee |1| rahaau |
ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ jaaharanavee tapai bhaageerath aanee kedaar thaapio mahasaaee |
ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ kaansee krisan charaavat gaaoo mil har jan sobhaa paaee |2|
ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ jitane teerath devee thaape sabh titane locheh dhoor saadhoo kee taaee |
ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ har kaa sant milai gur saadhoo lai tis kee dhoor mukh laaee |3|
ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ jitanee srisatt tumaree mere suaamee sabh titanee lochai dhoor saadhoo kee taaee |
ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥ naanak lilaatt hovai jis likhiaa tis saadhoo dhoor de har paar langhaaee |4|2|
ਮਲਾਰ ਮਹਲਾ ੪ ॥ malaar mahalaa 4 |
ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ tis jan kau har meetth lagaanaa jis har har kripaa karai |
ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥ tis kee bhookh dookh sabh utarai jo har gun har ucharai |1|
ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ jap man har har har nisatarai |
ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥ gur ke bachan karan sun dhiaavai bhav saagar paar parai |1| rahaau |
ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ tis jan ke ham haatt bihaajhe jis har har kripaa karai |
ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥ har jan kau miliaan sukh paaeeai sabh duramat mail harai |2|
ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ har jan kau har bhookh lagaanee jan tripatai jaa har gun bicharai |
ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥ har kaa jan har jal kaa meenaa har bisarat foott marai |3|
ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ jin eeh preet laaee so jaanai kai jaanai jis man dharai |
ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥ jan naanak har dekh sukh paavai sabh tan kee bhookh ttarai |4|3|
ਮਲਾਰ ਮਹਲਾ ੪ ॥ malaar mahalaa 4 |
ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ jitane jeea jant prabh keene titane sir kaar likhaavai |
ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ har jan kau har deena vaddaaee har jan har kaarai laavai |1|
ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ satigur har har naam drirraavai |
Original Gurmukhi with romanized transliteration, via the GurbaniNow API. An English translation will be added once a cleared translation is available.