U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 65

Text

1

ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥ jan naanak kau prabh kirapaa dhaaree bikh ddubadaa kaadt leaa |4|6|

2

ਮਲਾਰ ਮਹਲਾ ੪ ॥ malaar mahalaa 4 |

3

ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ gur parasaadee amrit nahee peea trisanaa bhookh na jaaee |

4

ਮਨਮੁਖ ਮੂੜੑ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ manamukh moorra jalat ahankaaree haumai vich dukh paaee |

5

ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ aavat jaat birathaa janam gavaaeaa dukh laagai pachhutaaee |

6

ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥ jis te upaje tiseh na cheteh dhrig jeevan dhrig khaaee |1|

7

ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ praanee guramukh naam dhiaaee |

8

ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥ har har kripaa kare gur mele har har naam samaaee |1| rahaau |

9

ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ manamukh janam bheaa hai birathaa aavat jaat lajaaee |

10

ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ kaam krodh ddoobe abhimaanee haumai vich jal jaaee |

11

ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ tin sidh na budh bhee mat madhim lobh lehar dukh paaee |

12

ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥ gur bihoon mahaa dukh paaeaa jam pakare bilalaaee |2|

13

ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ har kaa naam agochar paaeaa guramukh sehaj subhaaee |

14

ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ naam nidhaan vasiaa ghatt antar rasanaa har gun gaaee |

15

ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ sadaa anand rahai din raatee ek sabad liv laaee |

16

ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥ naam padaarath sahaje paaeaa ih satigur kee vaddiaaee |3|

17

ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥ satigur te har har man vasiaa satigur kau sad bal jaaee |

18

ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ man tan arap rkhau sabh aagai gur charanee chit laaee |

19

ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ apanee kripaa karahu gur poore aape laihu milaaee |

20

ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥ ham loh gur naav bohithaa naanak paar langhaaee |4|7|

21

ਮਲਾਰ ਮਹਲਾ ੪ ਪੜਤਾਲ ਘਰੁ ੩ ॥ malaar mahalaa 4 parrataal ghar 3 |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥ har jan bolat sreeraam naamaa mil saadhasangat har tor |1| rahaau |

24

ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥ har dhan banajahu har dhan sanchahu jis laagat hai nahee chor |1|

25

ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥ chaatrik mor bolat din raatee sun ghanihar kee ghor |2|

26

ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥ jo bolat hai mrig meen pankheroo su bin har jaapat hai nahee hor |3|

27

ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥ naanak jan har keerat gaaee chhoott geo jam kaa sabh sor |4|1|8|

28

ਮਲਾਰ ਮਹਲਾ ੪ ॥ malaar mahalaa 4 |

29

ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ raam raam bol bol khojate baddabhaagee |

30

ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥ har kaa panth koaoo bataavai hau taa kai paae laagee |1| rahaau |

31

ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥ har hamaaro meet sakhaaee ham har siau preet laagee |

Original Gurmukhi with romanized transliteration, via the GurbaniNow API. An English translation will be added once a cleared translation is available.