Sikhism
Ang-1201 67
Text
ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ jab pria aae base grihi aasan tab ham mangal gaaeaa |
ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ meet saajan mere bhe suhele prabh pooraa guroo milaaeaa |3|
ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ sakhee sahelee bhe anandaa gur kaaraj hamare poore |
ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥ kahu naanak var miliaa sukhadaataa chhodd na jaaee doore |4|3|
ਮਲਾਰ ਮਹਲਾ ੫ ॥ malaar mahalaa 5 |
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ raaj te keett keett te surapat kar dokh jatthar kau bharate |
ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥ kripaa nidh chhodd aan kau poojeh aatam ghaatee harate |1|
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ har bisarat te dukh dukh marate |
ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ anik baar bhrameh bahu jonee ttek na kaahoo dharate |1| rahaau |
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ tiaag suaamee aan kau chitavat moorr mugadh khal khar te |
ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ kaagar naav langheh kat saagar brithaa kathat ham tarate |2|
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ siv biranch asur sur jete kaal agan meh jarate |
ਨਾਨਕ ਸਰਨਿ ਚਰਨ ਕਮਲਨ ਕੀ ਤੁਮੑ ਨ ਡਾਰਹੁ ਪ੍ਰਭ ਕਰਤੇ ॥੩॥੪॥ naanak saran charan kamalan kee tuma na ddaarahu prabh karate |3|4|
ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ॥ raag malaar mahalaa 5 dupade ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ prabh mere oe bairaagee tiaagee |
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ hau ik khin tis bin reh na skau preet hamaaree laagee |1| rahaau |
ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ aun kai sang mohi prabh chit aavai sant prasaad mohi jaagee |
ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥ sun upades bhe man niramal gun gaae rang raangee |1|
ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗਂੀ ॥ eihu man dee kee sant meetaa kripaal bhe baddabhaaganee |
ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥ mahaa sukh paaeaa baran na saakau ren naanak jan paagee |2|1|5|
ਮਲਾਰ ਮਹਲਾ ੫ ॥ malaar mahalaa 5 |
ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ maaee mohi preetam dehu milaaee |
ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥ sagal sahelee sukh bhar sootee jih ghar laal basaaee |1| rahaau |
ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ mohi avagan prabh sadaa deaalaa mohi niragun kiaa chaturaaee |
ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤਂੀ ਇਹ ਹਉਮੈ ਕੀ ਢੀਠਾਈ ॥੧॥ krau baraabar jo pria sang raatanee ih haumai kee dteetthaaee |1|
ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ bhee nimaanee saran ik taakee gur satigur purakh sukhadaaee |
ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥ ek nimakh meh meraa sabh dukh kaattiaa naanak sukh rain bihaaee |2|2|6|
ਮਲਾਰ ਮਹਲਾ ੫ ॥ malaar mahalaa 5 |
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ baras megh jee til bilam na laau |
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ baras piaare maneh sadhaare hoe anad sadaa man chaau |1| rahaau |
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ham teree dhar suaameea mere too kiau manahu bisaare |
Original Gurmukhi with romanized transliteration, via the GurbaniNow API. An English translation will be added once a cleared translation is available.