U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 68

Text

1

ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥ eisatree roop cheree kee niaaee sobh nahee bin bharataare |1|

2

ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ binau sunio jab tthaakur merai beg aaeo kirapaa dhaare |

3

ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥ kahu naanak mero banio suhaago pat sobhaa bhale achaare |2|3|7|

4

ਮਲਾਰ ਮਹਲਾ ੫ ॥ malaar mahalaa 5 |

5

ਪ੍ਰੀਤਮ ਸਾਚਾ ਨਾਮੁ ਧਿਆਇ ॥ preetam saachaa naam dhiaae |

6

ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ dookh darad binasai bhav saagar gur kee moorat ridai basaae |1| rahaau |

7

ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ dusaman hate dokhee sabh viaape har saranaaee aaeaa |

8

ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥ raakhanahaarai haath de raakhio naam padaarath paaeaa |1|

9

ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ kar kirapaa kilavikh sabh kaatte naam niramal man deea |

10

ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥ gun nidhaan naanak man vasiaa baahurr dookh na theea |2|4|8|

11

ਮਲਾਰ ਮਹਲਾ ੫ ॥ malaar mahalaa 5 |

12

ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ prabh mere preetam praan piaare |

13

ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥ prem bhagat apano naam deejai deaal anugrahu dhaare |1| rahaau |

14

ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ simrau charan tuhaare preetam ridai tuhaaree aasaa |

15

ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥ sant janaa peh krau benatee man darasan kee piaasaa |1|

16

ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ bichhurat maran jeevan har milate jan kau darasan deejai |

17

ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥ naam adhaar jeevan dhan naanak prabh mere kirapaa keejai |2|5|9|

18

ਮਲਾਰ ਮਹਲਾ ੫ ॥ malaar mahalaa 5 |

19

ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ab apane preetam siau ban aaee |

20

ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥ raajaa raam ramat sukh paaeo baras megh sukhadaaee |1| rahaau |

21

ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ eik pal bisarat nahee sukh saagar naam navai nidh paaee |

22

ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ audauat bheo pooran bhaavee ko bhette sant sahaaee |1|

23

ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ sukh upaje dukh sagal binaase paarabraham liv laaee |

24

ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥ tario sansaar katthin bhai saagar har naanak charan dhiaaee |2|6|10|

25

ਮਲਾਰ ਮਹਲਾ ੫ ॥ malaar mahalaa 5 |

26

ਘਨਿਹਰ ਬਰਸਿ ਸਗਲ ਜਗੁ ਛਾਇਆ ॥ ghanihar baras sagal jag chhaaeaa |

27

ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥ bhe kripaal preetam prabh mere anad mangal sukh paaeaa |1| rahaau |

28

ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ mitte kales trisan sabh boojhee paarabraham man dhiaaeaa |

29

ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥ saadhasang janam maran nivaare bahur na katahoo dhaaeaa |1|

30

ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ man tan naam niranjan raatau charan kamal liv laaeaa |

31

ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥ angeekaar keeo prabh apanai naanak daas saranaaeaa |2|7|11|

32

ਮਲਾਰ ਮਹਲਾ ੫ ॥ malaar mahalaa 5 |

33

ਬਿਛੁਰਤ ਕਿਉ ਜੀਵੇ ਓਇ ਜੀਵਨ ॥ bichhurat kiau jeeve oe jeevan |

34

ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥ chiteh ulaas aas milabe kee charan kamal ras peevan |1| rahaau |

35

ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ jin kau piaas tumaaree preetam tin kau antar naahee |

36

ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥ jin kau bisarai mero raam piaaraa se mooe mar jaanheen |1|

Original Gurmukhi with romanized transliteration, via the GurbaniNow API. An English translation will be added once a cleared translation is available.