Sikhism
Ang-1201 69
Text
ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ man tan rav rahiaa jagadeesur pekhat sadaa hajoore |
ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥ naanak rav rahio sabh antar sarab rahiaa bharapoore |2|8|12|
ਮਲਾਰ ਮਹਲਾ ੫ ॥ malaar mahalaa 5 |
ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥ har kai bhajan kaun kaun na taare |
ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥ khag tan meen tan mrig tan baraah tan saadhoo sang udhaare |1| rahaau |
ਦੇਵ ਕੁਲ ਦੈਤ ਕੁਲ ਜਖੵ ਕਿੰਨਰ ਨਰ ਸਾਗਰ ਉਤਰੇ ਪਾਰੇ ॥ dev kul dait kul jakhay kinar nar saagar utare paare |
ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥ jo jo bhajan karai saadhoo sang taa ke dookh bidaare |1|
ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥ kaam karodh mahaa bikhiaa ras in te bhe niraare |
ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥ deen deaal japeh karunaa mai naanak sad balihaare |2|9|13|
ਮਲਾਰ ਮਹਲਾ ੫ ॥ malaar mahalaa 5 |
ਆਜੁ ਮੈ ਬੈਸਿਓ ਹਰਿ ਹਾਟ ॥ aaj mai baisio har haatt |
ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥੧॥ ਰਹਾਉ ॥ naam raas saajhee kar jan siau jaanau na jam kai ghaatt |1| rahaau |
ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲੇੑ ਕਪਾਟ ॥ dhaar anugrahu paarabraham raakhe bhram ke khule kapaatt |
ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥੧॥ besumaar saahu prabh paaeaa laahaa charan nidh khaatt |1|
ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥ saran gahee achut abinaasee kilabikh kaadte hai chhaantt |
ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥ kal kales mitte daas naanak bahur na jonee maatt |2|10|14|
ਮਲਾਰ ਮਹਲਾ ੫ ॥ malaar mahalaa 5 |
ਬਹੁ ਬਿਧਿ ਮਾਇਆ ਮੋਹ ਹਿਰਾਨੋ ॥ bahu bidh maaeaa moh hiraano |
ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥ kott madhe koaoo biralaa sevak pooran bhagat chiraano |1| rahaau |
ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥ eit ut ddol ddol sram paaeo tan dhan hot biraano |
ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥ log duraae karat tthagiaaee hotau sang na jaano |1|
ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥ mrig pankhee meen deen neech ih sankatt fir aano |
ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥ kahu naanak paahan prabh taarahu saadhasangat sukh maano |2|11|15|
ਮਲਾਰ ਮਹਲਾ ੫ ॥ malaar mahalaa 5 |
ਦੁਸਟ ਮੁਏ ਬਿਖੁ ਖਾਈ ਰੀ ਮਾਈ ॥ dusatt mue bikh khaaee ree maaee |
ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥ jis ke jeea tin hee rakh leene mere prabh kau kirapaa aaee |1| rahaau |
ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥ antarajaamee sabh meh varatai taan bhau kaisaa bhaaee |
ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾੲਂੀ ॥੧॥ sang sahaaee chhodd na jaaee prabh deesai sabhanee tthaaenee |1|
ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥ anaathaa naath deen dukh bhanjan aap lee larr laaee |
ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥ har kee ott jeeveh daas tere naanak prabh saranaaee |2|12|16|
ਮਲਾਰ ਮਹਲਾ ੫ ॥ malaar mahalaa 5 |
ਮਨ ਮੇਰੇ ਹਰਿ ਕੇ ਚਰਨ ਰਵੀਜੈ ॥ man mere har ke charan raveejai |
ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥ daras piaas mero man mohio har pankh lagaae mileejai |1| rahaau |
ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥ khojat khojat maarag paaeo saadhoo sev kareejai |
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥ dhaar anugrahu suaamee mere naam mahaa ras peejai |1|
ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ traeh traeh kar saranee aae jaltau kirapaa keejai |
ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥ kar geh lehu daas apune kau naanak apuno keejai |2|13|17|
Original Gurmukhi with romanized transliteration, via the GurbaniNow API. An English translation will be added once a cleared translation is available.