Sikhism
Ang-1201 7
Text
ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ chitavan chitvau pria preet bairaagee kad paavau har darasaaee |
ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ jatan krau ihu man nahee dheerai koaoo hai re sant milaaee |1|
ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥ jap tap sanjam pun sabh homau tis arpau sabh sukh jaanee |
ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥ ek nimakh pria daras dikhaavai tis santan kai bal jaanee |2|
ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ krau nihoraa bahut benatee sevau din rainaaee |
ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ maan abhimaan hau sagal tiaagau jo pria baat sunaaee |3|
ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ dekh charitr bhee hau bisaman gur satigur purakh milaaee |
ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥ prabh rang deaal mohi grih meh paaeaa jan naanak tapat bujhaaee |4|1|15|
ਸਾਰਗ ਮਹਲਾ ੫ ॥ saarag mahalaa 5 |
ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ ॥ re moorrae too kiau simarat ab naahee |
ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ narak ghor meh uradh tap karataa nimakh nimakh gun gaanhee |1| rahaau |
ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥ anik janam bhramatau hee aaeo maanas janam dulabhaahee |
ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ garabh jon chhodd jau nikasio tau laago an tthaanhee |1|
ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ kareh buraaee tthagaaee din rain nihafal karam kamaahee |
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥ kan naahee tuh gaahan laage dhaae dhaae dukh paanhee |2|
ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ mithiaa sang koorr lapattaaeo urajh pario kusamaanhee |
ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥ dharam raae jab pakaras bavare tau kaal mukhaa utth jaahee |3|
ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ so miliaa jo prabhoo milaaeaa jis masatak lekh likhaanhee |
ਕਹੁ ਨਾਨਕ ਤਿਨੑ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥ kahu naanak tina jan balihaaree jo alip rahe man maanhee |4|2|16|
ਸਾਰਗ ਮਹਲਾ ੫ ॥ saarag mahalaa 5 |
ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ kiau jeevan preetam bin maaee |
ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ jaa ke bichhurat hot miratakaa grih meh rehan na paaee |1| rahaau |
ਜੀਅ ਹਂੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ jeea haneea praan ko daataa jaa kai sang suhaaee |
ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ karahu kripaa santahu mohi apunee prabh mangal gun gaaee |1|
ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾੲਂੀ ॥ charan santan ke maathe mere aoopar nainahu dhoor baanchhaaenee |
ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥ jih prasaad mileeai prabh naanak bal bal taa kai hau jaaee |2|3|17|
ਸਾਰਗ ਮਹਲਾ ੫ ॥ saarag mahalaa 5 |
ਉਆ ਅਉਸਰ ਕੈ ਹਉ ਬਲਿ ਜਾਈ ॥ auaa aausar kai hau bal jaaee |
ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥ aatth pehar apanaa prabh simaran vaddabhaagee har paanee |1| rahaau |
ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ bhalo kabeer daas daasan ko aootam sain jan naaee |
ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ aooch te aooch naamadeo samadarasee ravidaas tthaakur ban aaee |1|
ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥ jeeo pindd tan dhan saadhan kaa ihu man sant renaaee |
ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥ sant prataap bharam sabh naase naanak mile gusaaee |2|4|18|
ਸਾਰਗ ਮਹਲਾ ੫ ॥ saarag mahalaa 5 |
ਮਨੋਰਥ ਪੂਰੇ ਸਤਿਗੁਰ ਆਪਿ ॥ manorath poore satigur aap |
Original Gurmukhi with romanized transliteration, via the GurbaniNow API. An English translation will be added once a cleared translation is available.