U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 70

Text

1

ਮਲਾਰ ਮਃ ੫ ॥ malaar mahalaa 5 |

2

ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ prabh ko bhagat bachhal biradaaeo |

3

ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥ nindak maar charan tal deene apuno jas varataaeo |1| rahaau |

4

ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ jai jai kaar keeno sabh jag meh deaa jeean meh paaeo |

5

ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥ kantth laae apuno daas raakhio taatee vaau na laaeo |1|

6

ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ angeekaar keeo mere suaamee bhram bhau mett sukhaaeo |

7

ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥ mahaa anand karahu daas har ke naanak bisvaas man aaeo |2|14|18|

8

ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ॥ raag malaar mahalaa 5 chaupade ghar 2 |

9

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

10

ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ guramukh deesai braham pasaar |

11

ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ guramukh trai guneean bisathaar |

12

ਗੁਰਮੁਖਿ ਨਾਦ ਬੇਦ ਬੀਚਾਰੁ ॥ guramukh naad bed beechaar |

13

ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥ bin gur poore ghor andhaar |1|

14

ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ mere man gur gur karat sadaa sukh paaeeai |

15

ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ gur upades har hiradai vasio saas giraas apanaa khasam dhiaaeeai |1| rahaau |

16

ਗੁਰ ਕੇ ਚਰਣ ਵਿਟਹੁ ਬਲਿ ਜਾਉ ॥ gur ke charan vittahu bal jaau |

17

ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ gur ke gun anadin nit gaau |

18

ਗੁਰ ਕੀ ਧੂੜਿ ਕਰਉ ਇਸਨਾਨੁ ॥ gur kee dhoorr krau isanaan |

19

ਸਾਚੀ ਦਰਗਹ ਪਾਈਐ ਮਾਨੁ ॥੨॥ saachee daragah paaeeai maan |2|

20

ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ gur bohith bhavajal taaranahaar |

21

ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ gur bhettiai na hoe jon aautaar |

22

ਗੁਰ ਕੀ ਸੇਵਾ ਸੋ ਜਨੁ ਪਾਏ ॥ gur kee sevaa so jan paae |

23

ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥ jaa kau karam likhiaa dhur aae |3|

24

ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ gur meree jeevan gur aadhaar |

25

ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ gur meree varatan gur paravaar |

26

ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ gur meraa khasam satigur saranaaee |

27

ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥ naanak gur paarabraham jaa kee keem na paaee |4|1|19|

28

ਮਲਾਰ ਮਹਲਾ ੫ ॥ malaar mahalaa 5 |

29

ਗੁਰ ਕੇ ਚਰਨ ਹਿਰਦੈ ਵਸਾਏ ॥ gur ke charan hiradai vasaae |

30

ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ kar kirapaa prabh aap milaae |

31

ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ apane sevak kau le prabh laae |

32

ਤਾ ਕੀ ਕੀਮਤਿ ਕਹੀ ਨ ਜਾਇ ॥੧॥ taa kee keemat kahee na jaae |1|

33

ਕਰਿ ਕਿਰਪਾ ਪੂਰਨ ਸੁਖਦਾਤੇ ॥ kar kirapaa pooran sukhadaate |

34

ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ tumaree kripaa te toon chit aaveh aatth pehar terai rang raate |1| rahaau |

35

ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ gaavan sunan sabh teraa bhaanaa |

36

ਹੁਕਮੁ ਬੂਝੈ ਸੋ ਸਾਚਿ ਸਮਾਣਾ ॥ hukam boojhai so saach samaanaa |

37

ਜਪਿ ਜਪਿ ਜੀਵਹਿ ਤੇਰਾ ਨਾਂਉ ॥ jap jap jeeveh teraa naanau |

38

ਤੁਝ ਬਿਨੁ ਦੂਜਾ ਨਾਹੀ ਥਾਉ ॥੨॥ tujh bin doojaa naahee thaau |2|

39

ਦੁਖ ਸੁਖ ਕਰਤੇ ਹੁਕਮੁ ਰਜਾਇ ॥ dukh sukh karate hukam rajaae |

40

ਭਾਣੈ ਬਖਸ ਭਾਣੈ ਦੇਇ ਸਜਾਇ ॥ bhaanai bakhas bhaanai dee sajaae |

41

ਦੁਹਾਂ ਸਿਰਿਆਂ ਕਾ ਕਰਤਾ ਆਪਿ ॥ duhaan siriaan kaa karataa aap |

42

ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥ kurabaan jaanee tere parataap |3|

43

ਤੇਰੀ ਕੀਮਤਿ ਤੂਹੈ ਜਾਣਹਿ ॥ teree keemat toohai jaaneh |

44

ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ too aape boojheh sun aap vakhaaneh |

45

ਸੇਈ ਭਗਤ ਜੋ ਤੁਧੁ ਭਾਣੇ ॥ seee bhagat jo tudh bhaane |

Original Gurmukhi with romanized transliteration, via the GurbaniNow API. An English translation will be added once a cleared translation is available.