Sikhism
Ang-1201 73
Text
ਮਲਾਰ ਮਹਲਾ ੫ ॥ malaar mahalaa 5 |
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ he gobind he gopaal he deaal laal |1| rahaau |
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ praan naath anaath sakhe deen darad nivaar |1|
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ he samrath agam pooran mohi meaa dhaar |2|
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥ andh koop mahaa bheaan naanak paar utaar |3|8|30|
ਮਲਾਰ ਮਹਲਾ ੧ ਅਸਟਪਦੀਆ ਘਰੁ ੧ ॥ malaar mahalaa 1 asattapadeea ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਚਕਵੀ ਨੈਨ ਨਂੀਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥ chakavee nain naneed neh chaahai bin pir naneed na paaee |
ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥ soor charhai priau dekhai nainee niv niv laagai paanee |1|
ਪਿਰ ਭਾਵੈ ਪ੍ਰੇਮੁ ਸਖਾਈ ॥ pir bhaavai prem sakhaaee |
ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥ tis bin gharree nahee jag jeevaa aisee piaas tisaaee |1| rahaau |
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ saravar kamal kiran aakaasee bigasai sehaj subhaaee |
ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥ preetam preet banee abh aisee jotee jot milaaee |2|
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ chaatrik jal bin priau priau tterai bilap karai bilalaaee |
ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥ ghanahar ghor dasau dis barasai bin jal piaas na jaaee |3|
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ meen nivaas upajai jal hee te sukh dukh purab kamaaee |
ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥ khin til reh na sakai pal jal bin maran jeevan tis taanee |4|
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾੲਂੀ ॥ dhan vaandtee pir des nivaasee sache gur peh sabad patthaaenee |
ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥ gun sangreh prabh ridai nivaasee bhagat ratee harakhaaee |5|
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾੲਂੀ ॥ priau priau karai sabhai hai jetee gur bhaavai priau paaenee |
ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥ priau naale sad hee sach sange nadaree mel milaaee |6|
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ sabh meh jeeo jeeo hai soee ghatt ghatt rahiaa samaaee |
ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥ gur parasaad ghar hee paragaasiaa sahaje sehaj samaaee |7|
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂੲਂੀ ॥ apanaa kaaj savaarahu aape sukhadaate gosaanenee |
ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥ gur parasaad ghar hee pir paaeaa tau naanak tapat bujhaaee |8|1|
ਮਲਾਰ ਮਹਲਾ ੧ ॥ malaar mahalaa 1 |
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ jaagat jaag rahai gur sevaa bin har mai ko naahee |
ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥ anik jatan kar rehan na paavai aach kaach dtar paanhee |1|
ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ eis tan dhan kaa kahahu garab kaisaa |
ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥ binasat baar na laagai bavare haumai garab khapai jag aisaa |1| rahaau |
ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ jai jagadees prabhoo rakhavaare raakhai parakhai soee |
ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥੨॥ jetee hai tetee tujh hee te tuma sar avar na koee |2|
ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ jeea upaae jugat vas keenee aape guramukh anjan |
ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥ amar anaath sarab sir moraa kaal bikaal bharam bhai khanjan |3|
Original Gurmukhi with romanized transliteration, via the GurbaniNow API. An English translation will be added once a cleared translation is available.