U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 74

Text

1

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ kaagad kott ihu jag hai bapuro rangan chihan chaturaaee |

2

ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾੲਂੀ ॥੪॥ naanaee see boond pavan pat khovai janam marai khin taaenee |4|

3

ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ nadee upakantth jaise ghar taravar sarapan ghar ghar maahee |

4

ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ aulattee nadee kahaan ghar taravar sarapan ddasai doojaa man maanhee |5|

5

ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ gaarurr gur giaan dhiaan gur bachanee bikhiaa guramat jaaree |

6

ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ man tan henv bhe sach paaeaa har kee bhagat niraaree |6|

7

ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ jetee hai tetee tudh jaachai too sarab jeean deaalaa |

8

ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ tumaree saran pare pat raakhahu saach milai gopaalaa |7|

9

ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ baadhee dhandh andh nahee soojhai badhik karam kamaavai |

10

ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ satigur milai ta soojhas boojhas sach man giaan samaavai |8|

11

ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ niragun deh saach bin kaachee mai poochhau gur apanaa |

12

ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥ naanak so prabh prabhoo dikhaavai bin saache jag supanaa |9|2|

13

ਮਲਾਰ ਮਹਲਾ ੧ ॥ malaar mahalaa 1 |

14

ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ chaatrik meen jal hee te sukh paaveh saaring sabad suhaaee |1|

15

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ rain babeehaa bolio meree maaee |1| rahaau |

16

ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ pria siau preet na ulattai kabahoo jo tai bhaavai saaee |2|

17

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ need gee haumai tan thaakee sach mat ridai samaaee |3|

18

ਰੂਖਂੀ ਬਿਰਖਂੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ rookhanee birakhanee aooddau bhookhaa peevaa naam subhaaee |4|

19

ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ lochan taar lalataa bilalaatee darasan piaas rajaaee |5|

20

ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ pria bin seegaar karee tetaa tan taapai kaapar ang na suhaaee |6|

21

ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨਂੀਦ ਨ ਪਾਈ ॥੭॥ apane piaare bin ik khin reh na saknau bin mile naneed na paaee |7|

22

ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ pir najeek na boojhai bapurree satigur deea dikhaaee |8|

23

ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ sehaj miliaa tab hee sukh paaeaa trisanaa sabad bujhaaee |9|

24

ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥ kahu naanak tujh te man maaniaa keemat kehan na jaaee |10|3|

25

ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥ malaar mahalaa 1 asattapadeea ghar 2 |

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਅਖਲੀ ਊਂਡੀ ਜਲੁ ਭਰ ਨਾਲਿ ॥ akhalee aoonddee jal bhar naal |

28

ਡੂਗਰੁ ਊਚਉ ਗੜੁ ਪਾਤਾਲਿ ॥ ddoogar aoochau garr paataal |

29

ਸਾਗਰੁ ਸੀਤਲੁ ਗੁਰਸਬਦ ਵੀਚਾਰਿ ॥ saagar seetal gurasabad veechaar |

30

ਮਾਰਗੁ ਮੁਕਤਾ ਹਉਮੈ ਮਾਰਿ ॥੧॥ maarag mukataa haumai maar |1|

31

ਮੈ ਅੰਧੁਲੇ ਨਾਵੈ ਕੀ ਜੋਤਿ ॥ mai andhule naavai kee jot |

32

ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥ naam adhaar chalaa gur kai bhai bhet |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.