Sikhism
Ang-1201 75
Text
ਸਤਿਗੁਰਸਬਦੀ ਪਾਧਰੁ ਜਾਣਿ ॥ satigurasabadee paadhar jaan |
ਗੁਰ ਕੈ ਤਕੀਐ ਸਾਚੈ ਤਾਣਿ ॥ gur kai takeeai saachai taan |
ਨਾਮੁ ਸਮੑਾਲਸਿ ਰੂੜੑੀ ਬਾਣਿ ॥ naam samaalas roorraee baan |
ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥ thain bhaavai dar lehas piraan |2|
ਊਡਾਂ ਬੈਸਾ ਏਕ ਲਿਵ ਤਾਰ ॥ aooddaan baisaa ek liv taar |
ਗੁਰ ਕੈ ਸਬਦਿ ਨਾਮ ਆਧਾਰ ॥ gur kai sabad naam aadhaar |
ਨਾ ਜਲੁ ਡੂੰਗਰੁ ਨ ਊਚੀ ਧਾਰ ॥ naa jal ddoongar na aoochee dhaar |
ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥ nij ghar vaasaa teh mag na chaalanahaar |3|
ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ jit ghar vaseh toohai bidh jaaneh beejau mehal na jaapai |
ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ satigur baajhahu samajh na hovee sabh jag dabiaa chhaapai |
ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ karan palaav karai bilalaatau bin gur naam na jaapai |
ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰਸਬਦੁ ਸਿਞਾਪੈ ॥੪॥ pal pankaj meh naam chhaddaae je gurasabad siyaapai |4|
ਇਕਿ ਮੂਰਖ ਅੰਧੇ ਮੁਗਧ ਗਵਾਰ ॥ eik moorakh andhe mugadh gavaar |
ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ eik satigur kai bhai naam adhaar |
ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ saachee baanee meetthee amrit dhaar |
ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥ jin peetee tis mokh duaar |5|
ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ naam bhai bhaae ridai vasaahee gur karanee sach baanee |
ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ eind varasai dharat suhaavee ghatt ghatt jot samaanee |
ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ kaalar beejas duramat aisee nigure kee neesaanee |
ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥ satigur baajhahu ghor andhaaraa ddoob mue bin paanee |6|
ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ jo kichh keeno su prabhoo rajaae |
ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ jo dhur likhiaa su mettanaa na jaae |
ਹੁਕਮੇ ਬਾਧਾ ਕਾਰ ਕਮਾਇ ॥ hukame baadhaa kaar kamaae |
ਏਕ ਸਬਦਿ ਰਾਚੈ ਸਚਿ ਸਮਾਇ ॥੭॥ ek sabad raachai sach samaae |7|
ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ chahu dis hukam varatai prabh teraa chahu dis naam pataalan |
ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ sabh meh sabad varatai prabh saachaa karam milai baiaalan |
ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ jaaman maranaa deesai sir aoobhau khudhiaa nidraa kaalan |
ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥ naanak naam milai man bhaavai saachee nadar rasaalan |8|1|4|
ਮਲਾਰ ਮਹਲਾ ੧ ॥ malaar mahalaa 1 |
ਮਰਣ ਮੁਕਤਿ ਗਤਿ ਸਾਰ ਨ ਜਾਨੈ ॥ maran mukat gat saar na jaanai |
ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥ kantthe baitthee gur sabad pachhaanai |1|
ਤੂ ਕੈਸੇ ਆੜਿ ਫਾਥੀ ਜਾਲਿ ॥ too kaise aarr faathee jaal |
ਅਲਖੁ ਨ ਜਾਚਹਿ ਰਿਦੈ ਸਮੑਾਲਿ ॥੧॥ ਰਹਾਉ ॥ alakh na jaacheh ridai samaal |1| rahaau |
ਏਕ ਜੀਅ ਕੈ ਜੀਆ ਖਾਹੀ ॥ ek jeea kai jeea khaahee |
ਜਲਿ ਤਰਤੀ ਬੂਡੀ ਜਲ ਮਾਹੀ ॥੨॥ jal taratee booddee jal maahee |2|
ਸਰਬ ਜੀਅ ਕੀਏ ਪ੍ਰਤਪਾਨੀ ॥ sarab jeea kee pratapaanee |
ਜਬ ਪਕੜੀ ਤਬ ਹੀ ਪਛੁਤਾਨੀ ॥੩॥ jab pakarree tab hee pachhutaanee |3|
ਜਬ ਗਲਿ ਫਾਸ ਪੜੀ ਅਤਿ ਭਾਰੀ ॥ jab gal faas parree at bhaaree |
ਊਡਿ ਨ ਸਾਕੈ ਪੰਖ ਪਸਾਰੀ ॥੪॥ aoodd na saakai pankh pasaaree |4|
ਰਸਿ ਚੂਗਹਿ ਮਨਮੁਖਿ ਗਾਵਾਰਿ ॥ ras choogeh manamukh gaavaar |
ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥ faathee chhootteh gun giaan beechaar |5|
ਸਤਿਗੁਰੁ ਸੇਵਿ ਤੂਟੈ ਜਮਕਾਲੁ ॥ satigur sev toottai jamakaal |
ਹਿਰਦੈ ਸਾਚਾ ਸਬਦੁ ਸਮੑਾਲੁ ॥੬॥ hiradai saachaa sabad samaal |6|
ਗੁਰਮਤਿ ਸਾਚੀ ਸਬਦੁ ਹੈ ਸਾਰੁ ॥ guramat saachee sabad hai saar |
ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥ har kaa naam rakhai ur dhaar |7|
ਸੇ ਦੁਖ ਆਗੈ ਜਿ ਭੋਗ ਬਿਲਾਸੇ ॥ se dukh aagai ji bhog bilaase |
ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥ naanak mukat nahee bin naavai saache |8|2|5|
Original Gurmukhi with romanized transliteration, via the GurbaniNow API. An English translation will be added once a cleared translation is available.