U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 76

Text

1

ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥ malaar mahalaa 3 asattapadeea ghar 1 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ karam hovai taa satigur paaeeai vin karamai paaeaa na jaae |

4

ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥ satigur miliai kanchan hoeeai jaan har kee hoe rajaae |1|

5

ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ man mere har har naam chit laae |

6

ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ satigur te har paaeeai saachaa har siau rahai samaae |1| rahaau |

7

ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ satigur te giaan aoopajai taan ih sansaa jaae |

8

ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥ satigur te har bujheeai garabh jonee neh paae |2|

9

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ gur parasaadee jeevat marai mar jeevai sabad kamaae |

10

ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥ mukat duaaraa soee paae ji vichahu aap gavaae |3|

11

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ gur parasaadee siv ghar jamai vichahu sakat gavaae |

12

ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥ achar charai bibek budh paae purakhai purakh milaae |4|

13

ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ dhaatur baajee sansaar achet hai chalai mool gavaae |

14

ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥ laahaa har satasangat paaeeai karamee palai paae |5|

15

ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ satigur vin kinai na paaeaa man vekhahu ridai beechaar |

16

ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥ vaddabhaagee gur paaeaa bhavajal utare paar |6|

17

ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ har naamaan har ttek hai har har naam adhaar |

18

ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥ kripaa karahu gur melahu har jeeo paavau mokh duaar |7|

19

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ masatak lilaatt likhiaa dhur tthaakur mettanaa na jaae |

20

ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥ naanak se jan pooran hoe jin har bhaanaa bhaae |8|1|

21

ਮਲਾਰ ਮਹਲਾ ੩ ॥ malaar mahalaa 3 |

22

ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ bed baanee jag varatadaa trai gun kare beechaar |

23

ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ bin naavai jam ddandd sahai mar janamai vaaro vaar |

24

ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥ satigur bhette mukat hoe paae mokh duaar |1|

25

ਮਨ ਰੇ ਸਤਿਗੁਰੁ ਸੇਵਿ ਸਮਾਇ ॥ man re satigur sev samaae |

26

ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥ vaddai bhaag gur pooraa paaeaa har har naam dhiaae |1| rahaau |

27

ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ har aapanai bhaanai srisatt upaaee har aape dee adhaar |

28

ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ har aapanai bhaanai man niramal keea har siau laagaa piaar |

29

ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥ har kai bhaanai satigur bhettiaa sabh janam savaaranahaar |2|

30

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ vaahu vaahu baanee sat hai guramukh boojhai koe |

31

ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ vaahu vaahu kar prabh saalaaheeai tis jevadd avar na koe |

32

ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥ aape bakhase mel le karam paraapat hoe |3|

33

ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ saachaa saahib maaharo satigur deea dikhaae |

34

ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ amrit varasai man santokheeai sach rahai liv laae |

35

ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥ har kai naae sadaa hareeaavalee fir sukai naa kumalaae |4|

Original Gurmukhi with romanized transliteration, via the GurbaniNow API. An English translation will be added once a cleared translation is available.