U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 77

Text

1

ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ bin satigur kinai na paaeo man vekhahu ko pateeae |

2

ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ har kirapaa te satigur paaeeai bhettai sehaj subhaae |

3

ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥ manamukh bharam bhulaaeaa bin bhaagaa har dhan na paae |5|

4

ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ trai gun sabhaa dhaat hai parr parr kareh veechaar |

5

ਮੁਕਤਿ ਕਦੇ ਨ ਹੋਵਈ ਨਹੁ ਪਾਇਨਿੑ ਮੋਖ ਦੁਆਰੁ ॥ mukat kade na hovee nahu paaeina mokh duaar |

6

ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥ bin satigur bandhan na tuttahee naam na lagai piaar |6|

7

ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ parr parr panddit monee thake bedaan kaa abhiaas |

8

ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ har naam chit na aavee neh nij ghar hovai vaas |

9

ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥ jamakaal sirahu na utarai antar kapatt vinaas |7|

10

ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ har naavai no sabh ko parataapadaa vin bhaagaan paaeaa na jaae |

11

ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ nadar kare gur bhetteeai har naam vasai man aae |

12

ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥ naanak naame hee pat aoopajai har siau rahaan samaae |8|2|

13

ਮਲਾਰ ਮਹਲਾ ੩ ਅਸਟਪਦੀ ਘਰੁ ੨ ॥ malaar mahalaa 3 asattapadee ghar 2 |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ har har kripaa kare gur kee kaarai laae |

16

ਦੁਖੁ ਪਲੑਰਿ ਹਰਿ ਨਾਮੁ ਵਸਾਏ ॥ dukh palar har naam vasaae |

17

ਸਾਚੀ ਗਤਿ ਸਾਚੈ ਚਿਤੁ ਲਾਏ ॥ saachee gat saachai chit laae |

18

ਗੁਰ ਕੀ ਬਾਣੀ ਸਬਦਿ ਸੁਣਾਏ ॥੧॥ gur kee baanee sabad sunaae |1|

19

ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ man mere har har sev nidhaan |

20

ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ gur kirapaa te har dhan paaeeai anadin laagai sehaj dhiaan |1| rahaau |

21

ਬਿਨੁ ਪਿਰ ਕਾਮਣਿ ਕਰੇ ਸਂੀਗਾਰੁ ॥ bin pir kaaman kare saneegaar |

22

ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ duhachaaranee kaheeai nit hoe khuaar |

23

ਮਨਮੁਖ ਕਾ ਇਹੁ ਬਾਦਿ ਆਚਾਰੁ ॥ manamukh kaa ihu baad aachaar |

24

ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥ bahu karam drirraaveh naam visaar |2|

25

ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ guramukh kaaman baniaa seegaar |

26

ਸਬਦੇ ਪਿਰੁ ਰਾਖਿਆ ਉਰ ਧਾਰਿ ॥ sabade pir raakhiaa ur dhaar |

27

ਏਕੁ ਪਛਾਣੈ ਹਉਮੈ ਮਾਰਿ ॥ ek pachhaanai haumai maar |

28

ਸੋਭਾਵੰਤੀ ਕਹੀਐ ਨਾਰਿ ॥੩॥ sobhaavantee kaheeai naar |3|

29

ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ bin gur daate kinai na paaeaa |

30

ਮਨਮੁਖ ਲੋਭਿ ਦੂਜੈ ਲੋਭਾਇਆ ॥ manamukh lobh doojai lobhaaeaa |

31

ਐਸੇ ਗਿਆਨੀ ਬੂਝਹੁ ਕੋਇ ॥ aise giaanee boojhahu koe |

32

ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥ bin gur bhette mukat na hoe |4|

33

ਕਹਿ ਕਹਿ ਕਹਣੁ ਕਹੈ ਸਭੁ ਕੋਇ ॥ keh keh kehan kahai sabh koe |

34

ਬਿਨੁ ਮਨ ਮੂਏ ਭਗਤਿ ਨ ਹੋਇ ॥ bin man mooe bhagat na hoe |

35

ਗਿਆਨ ਮਤੀ ਕਮਲ ਪਰਗਾਸੁ ॥ giaan matee kamal paragaas |

36

ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥ tit ghatt naamai naam nivaas |5|

37

ਹਉਮੈ ਭਗਤਿ ਕਰੇ ਸਭੁ ਕੋਇ ॥ haumai bhagat kare sabh koe |

38

ਨਾ ਮਨੁ ਭੀਜੈ ਨਾ ਸੁਖੁ ਹੋਇ ॥ naa man bheejai naa sukh hoe |

39

ਕਹਿ ਕਹਿ ਕਹਣੁ ਆਪੁ ਜਾਣਾਏ ॥ keh keh kehan aap jaanaae |

40

ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥ birathee bhagat sabh janam gavaae |6|

41

ਸੇ ਭਗਤ ਸਤਿਗੁਰ ਮਨਿ ਭਾਏ ॥ se bhagat satigur man bhaae |

42

ਅਨਦਿਨੁ ਨਾਮਿ ਰਹੇ ਲਿਵ ਲਾਏ ॥ anadin naam rahe liv laae |

43

ਸਦ ਹੀ ਨਾਮੁ ਵੇਖਹਿ ਹਜੂਰਿ ॥ sad hee naam vekheh hajoor |

Original Gurmukhi with romanized transliteration, via the GurbaniNow API. An English translation will be added once a cleared translation is available.