U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 78

Text

1

ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ gur kai sabad rahiaa bharapoor |7|

2

ਆਪੇ ਬਖਸੇ ਦੇਇ ਪਿਆਰੁ ॥ aape bakhase dee piaar |

3

ਹਉਮੈ ਰੋਗੁ ਵਡਾ ਸੰਸਾਰਿ ॥ haumai rog vaddaa sansaar |

4

ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ gur kirapaa te ehu rog jaae |

5

ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥ naanak saache saach samaae |8|1|3|5|8|

6

ਰਾਗੁ ਮਲਾਰ ਛੰਤ ਮਹਲਾ ੫ ॥ raag malaar chhant mahalaa 5 |

7

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

8

ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ preetam prem bhagat ke daate |

9

ਅਪਨੇ ਜਨ ਸੰਗਿ ਰਾਤੇ ॥ apane jan sang raate |

10

ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ jan sang raate dinas raate ik nimakh manahu na veesarai |

11

ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ gopaal gun nidh sadaa sange sarab gun jagadeesarai |

12

ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ man mohi leenaa charan sange naam ras jan maate |

13

ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥ naanak preetam kripaal sadahoon kinai kott madhe jaate |1|

14

ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ preetam teree gat agam apaare |

15

ਮਹਾ ਪਤਿਤ ਤੁਮੑ ਤਾਰੇ ॥ mahaa patit tuma taare |

16

ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ patit paavan bhagat vachhal kripaa sindh suaameea |

17

ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥ santasange bhaj nisange rnau sadaa antarajaameea |

18

ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ kott janam bhramant jonee te naam simarat taare |

19

ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮੑਾਰੇ ॥੨॥ naanak daras piaas har jeeo aap lehu samaare |2|

20

ਹਰਿ ਚਰਨ ਕਮਲ ਮਨੁ ਲੀਨਾ ॥ har charan kamal man leenaa |

21

ਪ੍ਰਭ ਜਲ ਜਨ ਤੇਰੇ ਮੀਨਾ ॥ prabh jal jan tere meenaa |

22

ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥ jal meen prabh jeeo ek toohai bhin aan na jaaneeai |

23

ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ geh bhujaa levahu naam devahu tau prasaadee maaneeai |

24

ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ bhaj saadhasange ek range kripaal gobid deenaa |

25

ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥ anaath neech saranaae naanak kar meaa apunaa keenaa |3|

26

ਆਪਸ ਕਉ ਆਪੁ ਮਿਲਾਇਆ ॥ aapas kau aap milaaeaa |

27

ਭ੍ਰਮ ਭੰਜਨ ਹਰਿ ਰਾਇਆ ॥ bhram bhanjan har raaeaa |

28

ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥ aacharaj suaamee antarajaamee mile gun nidh piaariaa |

29

ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ mahaa mangal sookh upaje gobind gun nit saariaa |

30

ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥ mil sang sohe dekh mohe purab likhiaa paaeaa |

31

ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੑੀ ਹਰਿ ਹਰਿ ਧਿਆਇਆ ॥੪॥੧॥ binavant naanak saran tin kee jinaee har har dhiaaeaa |4|1|

32

ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥ vaar malaar kee mahalaa 1 raane kailaas tathaa maalade kee dhun |

33

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

34

ਸਲੋਕ ਮਹਲਾ ੩ ॥ salok mahalaa 3 |

35

ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ gur miliai man rahaseeai jiau vutthai dharan seegaar |

36

ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ sabh disai hareeaavalee sar bhare subhar taal |

37

ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ andar rachai sach rang jiau manjeetthai laal |

38

ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ kamal vigasai sach man gur kai sabad nihaal |

Original Gurmukhi with romanized transliteration, via the GurbaniNow API. An English translation will be added once a cleared translation is available.