U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 79

Text

1

ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ manamukh doojee taraf hai vekhahu nadar nihaal |

2

ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ faahee faathe mirag jiau sir deesai jamakaal |

3

ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ khudhiaa trisanaa nindaa buree kaam krodh vikaraal |

4

ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ enee akhee nadar na aavee jichar sabad na kare beechaar |

5

ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ tudh bhaavai santokheean chookai aal janjaal |

6

ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ mool rahai gur seviai gur paurree bohith |

7

ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥ naanak lagee tat lai toon sachaa man sach |1|

8

ਮਹਲਾ ੧ ॥ mahalaa 1 |

9

ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ heko paadhar hek dar gur paurree nij thaan |

10

ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥ roorrau tthaakur naanakaa sabh sukh saachau naam |2|

11

ਪਉੜੀ ॥ paurree |

12

ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥ aapeenai aap saaj aap pachhaaniaa |

13

ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ anbar dharat vichhorr chandoaa taaniaa |

14

ਵਿਣੁ ਥੰਮੑਾ ਗਗਨੁ ਰਹਾਇ ਸਬਦੁ ਨੀਸਾਣਿਆ ॥ vin thamaa gagan rahaae sabad neesaaniaa |

15

ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ sooraj chand upaae jot samaaniaa |

16

ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ kee raat dinant choj viddaaniaa |

17

ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ teerath dharam veechaar naavan purabaaniaa |

18

ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ tudh sar avar na koe ki aakh vakhaaniaa |

19

ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥ sachai takhat nivaas hor aavan jaaniaa |1|

20

ਸਲੋਕ ਮਃ ੧ ॥ salok mahalaa 1 |

21

ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ naanak saavan je vasai chahu omaahaa hoe |

22

ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥ naagaan miragaan machheean raseean ghar dhan hoe |1|

23

ਮਃ ੧ ॥ mahalaa 1 |

24

ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ naanak saavan je vasai chahu vechhorraa hoe |

25

ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥ gaaee putaa niradhanaa panthee chaakar hoe |2|

26

ਪਉੜੀ ॥ paurree |

27

ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ too sachaa sachiaar jin sach varataaeaa |

28

ਬੈਠਾ ਤਾੜੀ ਲਾਇ ਕਵਲੁ ਛਪਾਇਆ ॥ baitthaa taarree laae kaval chhapaaeaa |

29

ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ brahamai vaddaa kahaae ant na paaeaa |

30

ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ naa tis baap na maae kin too jaaeaa |

31

ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ naa tis roop na rekh varan sabaaeaa |

32

ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ naa tis bhukh piaas rajaa dhaaeaa |

33

ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ gur meh aap samoe sabad varataaeaa |

34

ਸਚੇ ਹੀ ਪਤੀਆਇ ਸਚਿ ਸਮਾਇਆ ॥੨॥ sache hee pateeae sach samaaeaa |2|

35

ਸਲੋਕ ਮਃ ੧ ॥ salok mahalaa 1 |

36

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ vaid bulaaeaa vaidagee pakarr dtandtole baanh |

37

ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥ bholaa vaid na jaanee karak kaleje maeh |1|

38

ਮਃ ੨ ॥ mahalaa 2 |

39

ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ vaidaa vaid suvaid too pahilaan rog pachhaan |

40

ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ aisaa daaroo lorr lahu jit vanyai rogaa ghaan |

41

ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ jit daaroo rog utthieh tan sukh vasai aae |

42

ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥ rog gavaaeihi aapanaa ta naanak vaid sadaae |2|

43

ਪਉੜੀ ॥ paurree |

44

ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ brahamaa bisan mahes dev upaaeaa |

45

ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ brahame dite bed poojaa laaeaa |

46

ਦਸ ਅਵਤਾਰੀ ਰਾਮੁ ਰਾਜਾ ਆਇਆ ॥ das avataaree raam raajaa aaeaa |

47

ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ daitaa maare dhaae hukam sabaaeaa |

48

ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥ ees mahesur sev tinaee ant na paaeaa |

49

ਸਚੀ ਕੀਮਤਿ ਪਾਇ ਤਖਤੁ ਰਚਾਇਆ ॥ sachee keemat paae takhat rachaaeaa |

50

ਦੁਨੀਆ ਧੰਧੈ ਲਾਇ ਆਪੁ ਛਪਾਇਆ ॥ duneea dhandhai laae aap chhapaaeaa |

Original Gurmukhi with romanized transliteration, via the GurbaniNow API. An English translation will be added once a cleared translation is available.