Sikhism
Ang-1201 8
Text
ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ sagal padaarath simaran jaa kai aatth pehar mere man jaap |1| rahaau |
ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ amrit naam suaamee teraa jo peevai tis hee tripataas |
ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥ janam janam ke kilabikh naaseh aagai daragah hoe khalaas |1|
ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥ saran tumaaree aaeo karate paarabraham pooran abinaas |
ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥ kar kirapaa tere charan dhiaavau naanak man tan daras piaas |2|5|19|
ਸਾਰਗ ਮਹਲਾ ੫ ਘਰੁ ੩ ॥ saarag mahalaa 5 ghar 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨ ਕਹਾ ਲੁਭਾਈਐ ਆਨ ਕਉ ॥ man kahaa lubhaaeeai aan kau |
ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥ eet aoot prabh sadaa sahaaee jeea sang tere kaam kau |1| rahaau |
ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥ amrit naam pria preet manohar ihai aghaavan paan kau |
ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥ akaal moorat hai saadh santan kee tthaahar neekee dhiaan kau |1|
ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ baanee mantru mahaa purakhan kee maneh utaaran maan kau |
ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥ khoj lahio naanak sukh thaanaan har naamaa bisraam kau |2|1|20|
ਸਾਰਗ ਮਹਲਾ ੫ ॥ saarag mahalaa 5 |
ਮਨ ਸਦਾ ਮੰਗਲ ਗੋਬਿੰਦ ਗਾਇ ॥ man sadaa mangal gobind gaae |
ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ rog sog tere mitteh sagal agh nimakh heeai har naam dhiaae |1| rahaau |
ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥ chhodd siaanap bahu chaturaaee saadhoo saranee jaae paae |
ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥ jau hoe kripaal deen dukh bhanjan jam te hovai dharam raae |1|
ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ekas bin naahee ko doojaa aan na beeo lavai laae |
ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥ maat pitaa bhaaee naanak ko sukhadaataa har praan saae |2|2|21|
ਸਾਰਗ ਮਹਲਾ ੫ ॥ saarag mahalaa 5 |
ਹਰਿ ਜਨ ਸਗਲ ਉਧਾਰੇ ਸੰਗ ਕੇ ॥ har jan sagal udhaare sang ke |
ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥ bhe puneet pavitr man janam janam ke dukh hare |1| rahaau |
ਮਾਰਗਿ ਚਲੇ ਤਿਨੑੀ ਸੁਖੁ ਪਾਇਆ ਜਿਨੑ ਸਿਉ ਗੋਸਟਿ ਸੇ ਤਰੇ ॥ maarag chale tinaee sukh paaeaa jina siau gosatt se tare |
ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥ booddat ghor andh koop meh te saadhoo sang paar pare |1|
ਜਿਨੑ ਕੇ ਭਾਗ ਬਡੇ ਹੈ ਭਾਈ ਤਿਨੑ ਸਾਧੂ ਸੰਗਿ ਮੁਖ ਜੁਰੇ ॥ jina ke bhaag badde hai bhaaee tina saadhoo sang mukh jure |
ਤਿਨੑ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥ tina kee dhoor baanchhai nit naanak prabh meraa kirapaa kare |2|3|22|
ਸਾਰਗ ਮਹਲਾ ੫ ॥ saarag mahalaa 5 |
ਹਰਿ ਜਨ ਰਾਮ ਰਾਮ ਰਾਮ ਧਿਆਂਏ ॥ har jan raam raam raam dhiaane |
ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥ ek palak sukh saadh samaagam kott baikuntthah paane |1| rahaau |
ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥ dulabh deh jap hot puneetaa jam kee traas nivaarai |
ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥ mahaa patit ke paatik utareh har naamaa ur dhaarai |1|
ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ jo jo sunai raam jas niramal taa kaa janam maran dukh naasaa |
ਕਹੁ ਨਾਨਕ ਪਾਈਐ ਵਡਭਾਗਂੀ ਮਨ ਤਨ ਹੋਇ ਬਿਗਾਸਾ ॥੨॥੪॥੨੩॥ kahu naanak paaeeai vaddabhaaganee man tan hoe bigaasaa |2|4|23|
Original Gurmukhi with romanized transliteration, via the GurbaniNow API. An English translation will be added once a cleared translation is available.