U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 81

Text

1

ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ guramukh pat siau lekhaa nibarrai bakhase sifat bhanddaar |

2

ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ othai hath na aparrai kook na suneeai pukaar |

3

ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ othai satigur belee hovai kadt le antee vaar |

4

ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥ enaa jantaa no hor sevaa nahee satigur sir karataar |6|

5

ਸਲੋਕ ਮਃ ੩ ॥ salok mahalaa 3 |

6

ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ baabeehaa jis no too pookaaradaa tis no lochai sabh koe |

7

ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ apanee kirapaa kar kai vasasee van trin hariaa hoe |

8

ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ gur parasaadee paaeeai viralaa boojhai koe |

9

ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ bahadiaa utthadiaa nit dhiaaeeai sadaa sadaa sukh hoe |

10

ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥ naanak amrit sad hee varasadaa guramukh devai har soe |1|

11

ਮਃ ੩ ॥ mahalaa 3 |

12

ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ kalamal hoee medanee aradaas kare liv laae |

13

ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ sachai suniaa kan de dheerak devai sehaj subhaae |

14

ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ eindrai no furamaaeaa vutthaa chhahabar laae |

15

ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ an dhan upajai bahu ghanaa keemat kehan na jaae |

16

ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ naanak naam salaeh too sabhanaa jeea dedaa rijak sanbaeh |

17

ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥ jit khaadhai sukh aoopajai fir dookh na laagai aae |2|

18

ਪਉੜੀ ॥ paurree |

19

ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ har jeeo sachaa sach too sache laihi milaae |

20

ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ doojai doojee taraf hai koorr milai na miliaa jaae |

21

ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ aape jorr vichhorriai aape kudarat dee dikhaae |

22

ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ mohu sog vijog hai poorab likhiaa kamaae |

23

ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ hau balihaaree tin kau jo har charanee rahai liv laae |

24

ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ jiau jal meh kamal alipat hai aisee banat banaae |

25

ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥ se sukhee sadaa sohane jina vichahu aap gavaae |

26

ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥ tina sog vijog kade nahee jo har kai ank samaae |7|

27

ਸਲੋਕ ਮਃ ੩ ॥ salok mahalaa 3 |

28

ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ naanak so saalaaheeai jis vas sabh kichh hoe |

29

ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ tisai sarevihu praaneeho tis bin avar na koe |

30

ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ guramukh har prabh man vasai taan sadaa sadaa sukh hoe |

31

ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ sahasaa mool na hovee sabh chintaa vichahu jaae |

32

ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ jo kichh hoe su sahaje hoe kahanaa kichhoo na jaae |

33

ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ sachaa saahib man vasai taan man chindiaa fal paae |

34

ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ naanak tin kaa aakhiaa aap sune ji leian panai paae |1|

35

ਮਃ ੩ ॥ mahalaa 3 |

36

ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ amrit sadaa varasadaa boojhan boojhanahaar |

37

ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ guramukh jinaee bujhiaa har amrit rakhiaa ur dhaar |

38

ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ har amrit peeveh sadaa rang raate haumai trisanaa maar |

39

ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ amrit har kaa naam hai varasai kirapaa dhaar |

40

ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥ naanak guramukh nadaree aaeaa har aatam raam muraar |2|

Original Gurmukhi with romanized transliteration, via the GurbaniNow API. An English translation will be added once a cleared translation is available.