U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 83

Text

1

ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ guramukh aap veechaareeai lagai sach piaar |

2

ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥ naanak kis no aakheeai aape devanahaar |10|

3

ਸਲੋਕ ਮਃ ੩ ॥ salok mahalaa 3 |

4

ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ baabeehaa ehu jagat hai mat ko bharam bhulaae |

5

ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ eihu baabeenhaa pasoo hai is no boojhan naeh |

6

ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ amrit har kaa naam hai jit peetai tikh jaae |

7

ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥੧॥ naanak guramukh jina peea tina bahurr na laagee aae |1|

8

ਮਃ ੩ ॥ mahalaa 3 |

9

ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ malaar seetal raag hai har dhiaaeiai saant hoe |

10

ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ har jeeo apanee kripaa kare taan varatai sabh loe |

11

ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ vutthai jeea jugat hoe dharanee no seegaar hoe |

12

ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ naanak ihu jagat sabh jal hai jal hee te sabh koe |

13

ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥ gur parasaadee ko viralaa boojhai so jan mukat sadaa hoe |2|

14

ਪਉੜੀ ॥ paurree |

15

ਸਚਾ ਵੇਪਰਵਾਹੁ ਇਕੋ ਤੂ ਧਣੀ ॥ sachaa veparavaahu iko too dhanee |

16

ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ too sabh kichh aape aap dooje kis ganee |

17

ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ maanas koorraa garab sachee tudh manee |

18

ਆਵਾ ਗਉਣੁ ਰਚਾਇ ਉਪਾਈ ਮੇਦਨੀ ॥ aavaa gaun rachaae upaaee medanee |

19

ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ satigur seve aapanaa aaeaa tis ganee |

20

ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ je haumai vichahu jaae ta kehee ganat ganee |

21

ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ manamukh mohi gubaar jiau bhulaa manjh vanee |

22

ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥ katte paap asankh naavai ik kanee |11|

23

ਸਲੋਕ ਮਃ ੩ ॥ salok mahalaa 3 |

24

ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ baabeehaa khasamai kaa mehal na jaanahee mehal dekh aradaas paae |

25

ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ aapanai bhaanai bahutaa boleh boliaa thaae na paae |

26

ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ khasam vaddaa daataar hai jo ichhe so fal paae |

27

ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥ baabeehaa kiaa bapurraa jagatai kee tikh jaae |1|

28

ਮਃ ੩ ॥ mahalaa 3 |

29

ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ baabeehaa bhinee rain boliaa sahaje sach subhaae |

30

ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ eihu jal meraa jeeo hai jal bin rehan na jaae |

31

ਗੁਰਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ gurasabadee jal paaeeai vichahu aap gavaae |

32

ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥ naanak jis bin chasaa na jeevadee so satigur deea milaae |2|

33

ਪਉੜੀ ॥ paurree |

34

ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ khandd pataal asankh mai ganat na hoee |

35

ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ too karataa govind tudh sirajee tudhai goee |

36

ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ lakh chauraaseeh medanee tujh hee te hoee |

37

ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ eik raaje khaan malook kaheh kahaaveh koee |

38

ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ eik saah sadaaveh sanch dhan doojai pat khoee |

39

ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ eik daate ik mangate sabhanaa sir soee |

40

ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ vin naavai baajaareea bheehaaval hoee |

41

ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥ koorr nikhutte naanakaa sach kare su hoee |12|

42

ਸਲੋਕ ਮਃ ੩ ॥ salok mahalaa 3 |

43

ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ baabeehaa gunavantee mehal paaeaa aauganavantee door |

44

ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ antar terai har vasai guramukh sadaa hajoor |

45

ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ kook pukaar na hovee nadaree nadar nihaal |

46

ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥ naanak naam rate sahaje mile sabad guroo kai ghaal |1|

Original Gurmukhi with romanized transliteration, via the GurbaniNow API. An English translation will be added once a cleared translation is available.