Sikhism
Ang-1201 86
Text
ਗੁਰਮੁਖਿ ਸਬਦੁ ਸਮੑਾਲੀਐ ਸਚੇ ਕੇ ਗੁਣ ਗਾਉ ॥ guramukh sabad samaaleeai sache ke gun gaau |
ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥ naanak naam rate jan niramale sahaje sach samaau |2|
ਪਉੜੀ ॥ paurree |
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ pooraa satigur sev pooraa paaeaa |
ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ poorai karam dhiaae pooraa sabad man vasaaeaa |
ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ poorai giaan dhiaan mail chukaaeaa |
ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ har sar teerath jaan manooaa naaeaa |
ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ sabad marai man maar dhan janedee maaeaa |
ਦਰਿ ਸਚੈ ਸਚਿਆਰੁ ਸਚਾ ਆਇਆ ॥ dar sachai sachiaar sachaa aaeaa |
ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ puchh na sakai koe jaan khasamai bhaaeaa |
ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥ naanak sach salaeh likhiaa paaeaa |18|
ਸਲੋਕ ਮਃ ੧ ॥ salok mahalaa 1 |
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ kulahaan dende baavale lainde vadde nilaj |
ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥ choohaa khadd na maavee tikal banai chhaj |
ਦੇਨਿੑ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ dena duaaee se mareh jin kau den si jaeh |
ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ naanak hukam na jaapee kithai jaae samaeh |
ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ fasal ahaarree ek naam saavanee sach naau |
ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ mai mahadood likhaaeaa khasamai kai dar jaae |
ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ duneea ke dar ketarre kete aaveh jaanhi |
ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥ kete mangeh mangate kete mang mang jaeh |1|
ਮਃ ੧ ॥ mahalaa 1 |
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ sau man hasatee ghiau gurr khaavai panj sai daanaa khaae |
ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ddakai fookai kheh uddaavai saeh geiai pachhutaae |
ਅੰਧੀ ਫੂਕਿ ਮੁਈ ਦੇਵਾਨੀ ॥ andhee fook muee devaanee |
ਖਸਮਿ ਮਿਟੀ ਫਿਰਿ ਭਾਨੀ ॥ khasam mittee fir bhaanee |
ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ adh gulhaa chirree kaa chugan gain charree bilalaae |
ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ khasamai bhaavai ohaa changee ji kare khudaae khudaae |
ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ sakataa seehu maare sai miriaa sabh pichhai pai khaae |
ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ hoe sataanaa ghurai na maavai saeh geiai pachhutaae |
ਅੰਧਾ ਕਿਸ ਨੋ ਬੁਕਿ ਸੁਣਾਵੈ ॥ andhaa kis no buk sunaavai |
ਖਸਮੈ ਮੂਲਿ ਨ ਭਾਵੈ ॥ khasamai mool na bhaavai |
ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ak siau preet kare ak tiddaa ak ddaalee beh khaae |
ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ khasamai bhaavai oho changaa ji kare khudaae khudaae |
ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ naanak duneea chaar dihaarre sukh keetai dukh hoee |
ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ galaa vaale hain ghanere chhadd na sakai koee |
ਮਖਂੀ ਮਿਠੈ ਮਰਣਾ ॥ makhanee mitthai maranaa |
ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥ jin too rakheh tin nerr na aavai tin bhau saagar taranaa |2|
ਪਉੜੀ ॥ paurree |
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ agam agochar too dhanee sachaa alakh apaar |
ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ too daataa sabh mangate iko devanahaar |
ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ jinee seviaa tinee sukh paaeaa guramatee veechaar |
ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ eikanaa no tudh evai bhaavadaa maaeaa naal piaar |
ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ gur kai sabad salaaheeai antar prem piaar |
ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ vin preetee bhagat na hovee vin satigur na lagai piaar |
ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ too prabh sabh tudh sevade ik dtaadtee kare pukaar |
ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥ dehi daan santokheea sachaa naam milai aadhaar |19|
Original Gurmukhi with romanized transliteration, via the GurbaniNow API. An English translation will be added once a cleared translation is available.