U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 88

Text

1

ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ likhiaa palai paae so sach jaaneeai |

2

ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ hukamee hoe niberr geaa jaaneeai |

3

ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥ bhaujal taaranahaar sabad pachhaaneeai |

4

ਚੋਰ ਜਾਰ ਜੂਆਰ ਪੀੜੇ ਘਾਣੀਐ ॥ chor jaar jooaar peerre ghaaneeai |

5

ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥ nindak laaeitabaar mile harravaaneeai |

6

ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥ guramukh sach samaae su daragah jaaneeai |21|

7

ਸਲੋਕ ਮਃ ੨ ॥ salok mahalaa 2 |

8

ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ naau fakeerai paatisaahu moorakh panddit naau |

9

ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ andhe kaa naau paarakhoo evai kare guaau |

10

ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ eilat kaa naau chaudharee koorree poore thaau |

11

ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥ naanak guramukh jaaneeai kal kaa ehu niaau |1|

12

ਮਃ ੧ ॥ mahalaa 1 |

13

ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜਿੑਆ ਨਾਉ ॥ haranaan baajaan tai sikadaaraan enaa parraa naau |

14

ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ faandhee lagee jaat fahaaein agai naahee thaau |

15

ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥ so parriaa so panddit beenaa jinaee kamaanaa naau |

16

ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ pahilo de jarr andar jamai taa upar hovai chhaanau |

17

ਰਾਜੇ ਸੀਹ ਮੁਕਦਮ ਕੁਤੇ ॥ raaje seeh mukadam kute |

18

ਜਾਇ ਜਗਾਇਨਿੑ ਬੈਠੇ ਸੁਤੇ ॥ jaae jagaaeina baitthe sute |

19

ਚਾਕਰ ਨਹਦਾ ਪਾਇਨਿੑ ਘਾਉ ॥ chaakar nahadaa paaeina ghaau |

20

ਰਤੁ ਪਿਤੁ ਕੁਤਿਹੋ ਚਟਿ ਜਾਹੁ ॥ rat pit kutiho chatt jaahu |

21

ਜਿਥੈ ਜੀਆਂ ਹੋਸੀ ਸਾਰ ॥ jithai jeean hosee saar |

22

ਨਕਂੀ ਵਢਂੀ ਲਾਇਤਬਾਰ ॥੨॥ nakanee vadtanee laaeitabaar |2|

23

ਪਉੜੀ ॥ paurree |

24

ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ aap upaae medanee aape karadaa saar |

25

ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ bhai bin bharam na katteeai naam na lagai piaar |

26

ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥ satigur te bhau aoopajai paaeeai mokh duaar |

27

ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ bhai te sehaj paaeeai mil jotee jot apaar |

28

ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ bhai te bhaijal langheeai guramatee veechaar |

29

ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ bhai te nirbhau paaeeai jis daa ant na paaraavaar |

30

ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ manamukh bhai kee saar na jaananee trisanaa jalate kareh pukaar |

31

ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥ naanak naavai hee te sukh paaeaa guramatee ur dhaar |22|

32

ਸਲੋਕ ਮਃ ੧ ॥ salok mahalaa 1 |

33

ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ roopai kaamai dosatee bhukhai saadai gandt |

34

ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ labai maalai ghul mil michal aoonghai saurr palangh |

35

ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ bhnaukai kop khuaar hoe fakarr pitte andh |

36

ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥ chupai changaa naanakaa vin naavai muhi gandh |1|

37

ਮਃ ੧ ॥ mahalaa 1 |

38

ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ raaj maal roop jaat joban panje tthag |

39

ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ enee tthageen jag tthagiaa kinai na rakhee laj |

40

ਏਨਾ ਠਗਨਿੑ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ enaa tthagana tthag se ji gur kee pairee paeh |

41

ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥ naanak karamaa baahare hor kete mutthe jaeh |2|

42

ਪਉੜੀ ॥ paurree |

43

ਪੜਿਆ ਲੇਖੇਦਾਰੁ ਲੇਖਾ ਮੰਗੀਐ ॥ parriaa lekhedaar lekhaa mangeeai |

44

ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ vin naavai koorriaar aaukhaa tangeeai |

45

ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ aaughatt rudhe raah galeean rokeean |

46

ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ sachaa veparavaahu sabad santokheean |

47

ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ gahir gabheer athaahu haath na labhee |

48

ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ muhe muhi chottaa khaahu vin gur koe na chhuttasee |

49

ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ pat setee ghar jaahu naam vakhaaneeai |

50

ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥ hukamee saah giraah dendaa jaaneeai |23|

Original Gurmukhi with romanized transliteration, via the GurbaniNow API. An English translation will be added once a cleared translation is available.