U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 89

Text

1

ਸਲੋਕ ਮਃ ੧ ॥ salok mahalaa 1 |

2

ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ paunai paanee aganee jeeo tin kiaa khuseea kiaa peerr |

3

ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ dharatee paataalee aakaasee ik dar rehan vajeer |

4

ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ eikanaa vaddee aarajaa ik mar hohi jaheer |

5

ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ eik de khaeh nikhuttai naahee ik sadaa fireh fakeer |

6

ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ hukamee saaje hukamee dtaahe ek chase meh lakh |

7

ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ sabh ko nathai nathiaa bakhase torre nath |

8

ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ varanaa chihanaa baaharaa lekhe baajh alakh |

9

ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ kiau katheeai kiau aakheeai jaapai sacho sach |

10

ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ karanaa kathanaa kaar sabh naanak aap akath |

11

ਅਕਥ ਕੀ ਕਥਾ ਸੁਣੇਇ ॥ akath kee kathaa sunee |

12

ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥ ridh budh sidh giaan sadaa sukh hoe |1|

13

ਮਃ ੧ ॥ mahalaa 1 |

14

ਅਜਰੁ ਜਰੈ ਤ ਨਉ ਕੁਲ ਬੰਧੁ ॥ ajar jarai ta nau kul bandh |

15

ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ poojai praan hovai thir kandh |

16

ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ kahaan te aaeaa kahaan ehu jaan |

17

ਜੀਵਤ ਮਰਤ ਰਹੈ ਪਰਵਾਣੁ ॥ jeevat marat rahai paravaan |

18

ਹੁਕਮੈ ਬੂਝੈ ਤਤੁ ਪਛਾਣੈ ॥ hukamai boojhai tat pachhaanai |

19

ਇਹੁ ਪਰਸਾਦੁ ਗੁਰੂ ਤੇ ਜਾਣੈ ॥ eihu parasaad guroo te jaanai |

20

ਹੋਂਦਾ ਫੜੀਅਗੁ ਨਾਨਕ ਜਾਣੁ ॥ hondaa farreeag naanak jaan |

21

ਨਾ ਹਉ ਨਾ ਮੈ ਜੂਨੀ ਪਾਣੁ ॥੨॥ naa hau naa mai joonee paan |2|

22

ਪਉੜੀ ॥ paurree |

23

ਪੜੑੀਐ ਨਾਮੁ ਸਾਲਾਹ ਹੋਰਿ ਬੁਧਂੀ ਮਿਥਿਆ ॥ parraeeai naam saalaah hor budhanee mithiaa |

24

ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ bin sache vaapaar janam birathiaa |

25

ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ant na paaraavaar na kin hee paaeaa |

26

ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ sabh jag garab gubaar tin sach na bhaaeaa |

27

ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ chale naam visaar taavan tatiaa |

28

ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ baladee andar tel dubidhaa ghatiaa |

29

ਆਇਆ ਉਠੀ ਖੇਲੁ ਫਿਰੈ ਉਵਤਿਆ ॥ aaeaa utthee khel firai uvatiaa |

30

ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥ naanak sachai mel sachai ratiaa |24|

31

ਸਲੋਕ ਮਃ ੧ ॥ salok mahalaa 1 |

32

ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ pahilaan maasahu ninmiaa maasai andar vaas |

33

ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ jeeo paae maas muhi miliaa hadd cham tan maas |

34

ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ maasahu baahar kadtiaa mamaa maas giraas |

35

ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ muhu maasai kaa jeebh maasai kee maasai andar saas |

36

ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ vaddaa hoaa veeaahiaa ghar lai aaeaa maas |

37

ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ maasahu hee maas aoopajai maasahu sabho saak |

38

ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ satigur miliai hukam bujheeai taan ko aavai raas |

39

ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥ aap chhutte neh chhootteeai naanak bachan binaas |1|

40

ਮਃ ੧ ॥ mahalaa 1 |

41

ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ maas maas kar moorakh jhagarre giaan dhiaan nahee jaanai |

42

ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ kaun maas kaun saag kahaavai kis meh paap samaane |

43

ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ gainddaa maar hom jag kee devatiaa kee baane |

44

ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ maas chhodd bais nak pakarreh raatee maanas khaane |

45

ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ farr kar lokaan no dikhalaaveh giaan dhiaan nahee soojhai |

46

ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ naanak andhe siau kiaa kaheeai kahai na kahiaa boojhai |

47

ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ andhaa soe ji andh kamaavai tis ridai si lochan naahee |

48

ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ maat pitaa kee rakat nipane machhee maas na khaanhee |

Original Gurmukhi with romanized transliteration, via the GurbaniNow API. An English translation will be added once a cleared translation is available.