U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 9

Text

1

ਸਾਰਗ ਮਹਲਾ ੫ ਦੁਪਦੇ ਘਰੁ ੪ ॥ saarag mahalaa 5 dupade ghar 4 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਮੋਹਨ ਘਰਿ ਆਵਹੁ ਕਰਉ ਜੋਦਰੀਆ ॥ mohan ghar aavahu krau jodareea |

4

ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥ maan krau abhimaanai bolau bhool chook teree pria chireea |1| rahaau |

5

ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ nikatt sunau ar pekhau naahee bharam bharam dukh bhareea |

6

ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥ hoe kripaal gur laeh paarado milau laal man hareea |1|

7

ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ek nimakh je bisarai suaamee jaanau kott dinas lakh bareea |

8

ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥ saadhasangat kee bheer jau paaee tau naanak har sang mireea |2|1|24|

9

ਸਾਰਗ ਮਹਲਾ ੫ ॥ saarag mahalaa 5 |

10

ਅਬ ਕਿਆ ਸੋਚਉ ਸੋਚ ਬਿਸਾਰੀ ॥ ab kiaa sochau soch bisaaree |

11

ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ karanaa saa soee kar rahiaa dehi naau balihaaree |1| rahaau |

12

ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ chahu dis fool rahee bikhiaa bikh gur mantru mookh garurraaree |

13

ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥ haath dee raakhio kar apunaa jiau jal kamalaa alipaaree |1|

14

ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ hau naahee kichh mai kiaa hosaa sabh tum hee kal dhaaree |

15

ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥ naanak bhaag pario har paachhai raakh sant sadakaaree |2|2|25|

16

ਸਾਰਗ ਮਹਲਾ ੫ ॥ saarag mahalaa 5 |

17

ਅਬ ਮੋਹਿ ਸਰਬ ਉਪਾਵ ਬਿਰਕਾਤੇ ॥ ab mohi sarab upaav birakaate |

18

ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ karan kaaran samarath suaamee har ekas te meree gaate |1| rahaau |

19

ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ dekhe naanaa roop bahu rangaa an naahee tum bhaante |

20

ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥ denhi adhaar sarab kau tthaakur jeea praan sukhadaate |1|

21

ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ bhramatau bhramatau haar jau pario tau gur mil charan paraate |

22

ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥ kahu naanak mai sarab sukh paaeaa ih sookh bihaanee raate |2|3|26|

23

ਸਾਰਗ ਮਹਲਾ ੫ ॥ saarag mahalaa 5 |

24

ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥ ab mohi labadhio hai har ttekaa |

25

ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥ gur deaal bhe sukhadaaee andhulai maanik dekhaa |1| rahaau |

26

ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ kaatte agiaan timar niramaleea budh bigaas bibekaa |

27

ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥ jiau jal tarang fen jal hoee hai sevak tthaakur bhe ekaa |1|

28

ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ jeh te utthio teh hee aaeo sabh hee ekai ekaa |

29

ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥ naanak drisatt aaeo srab tthaaee praanapatee har samakaa |2|4|27|

30

ਸਾਰਗ ਮਹਲਾ ੫ ॥ saarag mahalaa 5 |

31

ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ meraa man ekai hee pria maangai |

32

ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ pekh aaeo sarab thaan des pria rom na samasar laagai |1| rahaau |

33

ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ mai neere anik bhojan bahu binjan tin siau drisatt na karai ruchaangai |

34

ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥ har ras chaahai pria pria mukh tterai jiau al kamalaa lobhaangai |1|

Original Gurmukhi with romanized transliteration, via the GurbaniNow API. An English translation will be added once a cleared translation is available.