U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 90

Text

1

ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ eisatree purakhai jaan nis melaa othai mandh kamaahee |

2

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ maasahu ninme maasahu jame ham maasai ke bhaandde |

3

ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ giaan dhiaan kachh soojhai naahee chatur kahaavai paandde |

4

ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ baahar kaa maas mandaa suaamee ghar kaa maas changeraa |

5

ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ jeea jant sabh maasahu hoe jee leaa vaaseraa |

6

ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ abhakh bhakheh bhakh taj chhoddeh andh guroo jin keraa |

7

ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ maasahu ninme maasahu jame ham maasai ke bhaandde |

8

ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ giaan dhiaan kachh soojhai naahee chatur kahaavai paandde |

9

ਮਾਸੁ ਪੁਰਾਣੀ ਮਾਸੁ ਕਤੇਬਂੀ ਚਹੁ ਜੁਗਿ ਮਾਸੁ ਕਮਾਣਾ ॥ maas puraanee maas katebanee chahu jug maas kamaanaa |

10

ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ jaj kaaj veeaeh suhaavai othai maas samaanaa |

11

ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ eisatree purakh nipajeh maasahu paatisaah sulataanaan |

12

ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥ je oe diseh narak jaande taan una kaa daan na lainaa |

13

ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ dendaa narak surag laide dekhahu ehu dhingaanaa |

14

ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ aap na boojhai lok bujhaae paandde kharaa siaanaa |

15

ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ paandde too jaanai hee naahee kithahu maas upanaa |

16

ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ toeiahu an kamaad kapaahaan toeiahu tribhavan ganaa |

17

ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ toaa aakhai hau bahu bidh hachhaa toai bahut bikaaraa |

18

ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ ete ras chhodd hovai saniaasee naanak kahai vichaaraa |2|

19

ਪਉੜੀ ॥ paurree |

20

ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ hau kiaa aakhaa ik jeebh teraa ant na kin hee paaeaa |

21

ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ sachaa sabad veechaar se tujh hee maeh samaaeaa |

22

ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ eik bhagavaa ves kar bharamade vin satigur kinai na paaeaa |

23

ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ des disantar bhav thake tudh andar aap lukaaeaa |

24

ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ gur kaa sabad ratan hai kar chaanan aap dikhaaeaa |

25

ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ aapanaa aap pachhaaniaa guramatee sach samaaeaa |

26

ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ aavaa gaun bajaareea baajaar jinee rachaaeaa |

27

ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥ eik thir sachaa saalaahanaa jin man sachaa bhaaeaa |25|

28

ਸਲੋਕ ਮਃ ੧ ॥ salok mahalaa 1 |

29

ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ naanak maaeaa karam birakh fal amrit fal vis |

30

ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥ sabh kaaran karataa kare jis khavaale tis |1|

31

ਮਃ ੨ ॥ mahalaa 2 |

32

ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ naanak duneea keean vaddiaaeean agee setee jaal |

33

ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥ enee jaleeeen naam visaariaa ik na chaleea naal |2|

34

ਪਉੜੀ ॥ paurree |

35

ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ sir sir hoe niberr hukam chalaaeaa |

36

ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ terai hath niberr toohai man bhaaeaa |

37

ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ kaal chalaae ban koe na rakhasee |

38

ਜਰੁ ਜਰਵਾਣਾ ਕੰਨਿੑ ਚੜਿਆ ਨਚਸੀ ॥ jar jaravaanaa kana charriaa nachasee |

39

ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ satigur bohith berr sachaa rakhasee |

40

ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ agan bhakhai bharrahaarr anadin bhakhasee |

41

ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ faathaa chugai chog hukamee chhuttasee |

42

ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥ karataa kare su hog koorr nikhuttasee |26|

Original Gurmukhi with romanized transliteration, via the GurbaniNow API. An English translation will be added once a cleared translation is available.