Sikhism
Ang-1201 91
Text
ਸਲੋਕ ਮਃ ੧ ॥ salok mahalaa 1 |
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ghar meh ghar dekhaae dee so satigur purakh sujaan |
ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ panch sabad dhunikaar dhun teh baajai sabad neesaan |
ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ deep loa paataal teh khandd manddal hairaan |
ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ taar ghor baajintr teh saach takhat sulataan |
ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ sukhaman kai ghar raag sun sun manddal liv laae |
ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ akath kathaa beechaareeai manasaa maneh samaae |
ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ aulatt kamal amrit bhariaa ihu man katahu na jaae |
ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ajapaa jaap na veesarai aad jugaad samaae |
ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ sabh sakheea panche mile guramukh nij ghar vaas |
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥ sabad khoj ihu ghar lahai naanak taa kaa daas |1|
ਮਃ ੧ ॥ mahalaa 1 |
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ chilimil biseeaar duneea faanee |
ਕਾਲੂਬਿ ਅਕਲ ਮਨ ਗੋਰ ਨ ਮਾਨੀ ॥ kaaloob akal man gor na maanee |
ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ man kameen kamatareen too dareeaau khudaaeaa |
ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ek cheej mujhai dehi avar jehar cheej na bhaaeaa |
ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ puraab khaam koojai hikamat khudaaeaa |
ਮਨ ਤੁਆਨਾ ਤੂ ਕੁਦਰਤੀ ਆਇਆ ॥ man tuaanaa too kudaratee aaeaa |
ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ sag naanak deebaan masataanaa nit charrai savaaeaa |
ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥ aatas duneea khunak naam khudaaeaa |2|
ਪਉੜੀ ਨਵੀ ਮਃ ੫ ॥ paurree navee mahalaa 5 |
ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ sabho varatai chalat chalat vakhaaniaa |
ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ paarabraham paramesar guramukh jaaniaa |
ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ lathe sabh vikaar sabad neesaaniaa |
ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ saadhoo sang udhaar bhe nikaaniaa |
ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ simar simar daataar sabh rang maaniaa |
ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ paragatt bheaa sansaar mihar chhaavaaniaa |
ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ aape bakhas milaae sad kurabaaniaa |
ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥ naanak le milaae khasamai bhaaniaa |27|
ਸਲੋਕ ਮਃ ੧ ॥ salok mahalaa 1 |
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ dhan su kaagad kalam dhan dhan bhaanddaa dhan mas |
ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥ dhan lekhaaree naanakaa jin naam likhaaeaa sach |1|
ਮਃ ੧ ॥ mahalaa 1 |
ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ aape pattee kalam aap upar lekh bhi toon |
ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥ eko kaheeai naanakaa doojaa kaahe koo |2|
ਪਉੜੀ ॥ paurree |
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ toon aape aap varatadaa aap banat banaaee |
ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ tudh bin doojaa ko nahee too rahiaa samaaee |
ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ teree gat mit toohai jaanadaa tudh keemat paaee |
ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ too alakh agochar agam hai guramat dikhaaee |
ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ antar agiaan dukh bharam hai gur giaan gavaaee |
ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ jis kripaa kareh tis mel laihi so naam dhiaaee |
ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ too karataa purakh agam hai raviaa sabh tthaaee |
ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ jit too laaeihi sachiaa tith ko lagai naanak gun gaaee |28|1| sudh
Original Gurmukhi with romanized transliteration, via the GurbaniNow API. An English translation will be added once a cleared translation is available.