U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 92

Text

1

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ raag malaar baanee bhagat naamadev jeeo kee |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥ seveele gopaal raae akul niranjan |

4

ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥ bhagat daan deejai jaacheh sant jan |1| rahaau |

5

ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥ jaan chai ghar dig disai saraaeichaa baikuntth bhavan chitrasaalaa sapat lok saamaan pooreeale |

6

ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥ jaan chai ghar lachhimee kuaaree chand sooraj deevarre kautak kaal bapurraa kottavaal su karaa siree |

7

ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥ su aisaa raajaa sree naraharee |1|

8

ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ jaan chai ghar kulaal brahamaa chatur mukh ddaanvarraa jin bisv sansaar raacheele |

9

ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥ jaan kai ghar eesar baavalaa jagat guroo tat saarakhaa giaan bhaakheele |

10

ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥ paap pun jaan chai ddaangeea duaarai chitr gupat lekheea |

11

ਧਰਮ ਰਾਇ ਪਰੁਲੀ ਪ੍ਰਤਿਹਾਰੁ ॥ dharam raae parulee pratihaar |

12

ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥ suo aisaa raajaa sree gopaal |2|

13

ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥ jaan chai ghar gan gandharab rikhee bapurre dtaadteea gaavant aachhai |

14

ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥ sarab saasatr bahu roopeea anagarooaa aakhaarraa manddaleek bol boleh kaachhe |

15

ਚਉਰ ਢੂਲ ਜਾਂ ਚੈ ਹੈ ਪਵਣੁ ॥ chaur dtool jaan chai hai pavan |

16

ਚੇਰੀ ਸਕਤਿ ਜੀਤਿ ਲੇ ਭਵਣੁ ॥ cheree sakat jeet le bhavan |

17

ਅੰਡ ਟੂਕ ਜਾ ਚੈ ਭਸਮਤੀ ॥ andd ttook jaa chai bhasamatee |

18

ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥ suo aisaa raajaa tribhavan patee |3|

19

ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥ jaan chai ghar kooramaa paal sahasr fanee baasak sej vaalooaa |

20

ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥ atthaarah bhaar banaasapatee maalanee chhinavai karorree megh maalaa paaneehaareea |

21

ਨਖ ਪ੍ਰਸੇਵ ਜਾ ਚੈ ਸੁਰਸਰੀ ॥ nakh prasev jaa chai surasaree |

22

ਸਪਤ ਸਮੁੰਦ ਜਾਂ ਚੈ ਘੜਥਲੀ ॥ sapat samund jaan chai gharrathalee |

23

ਏਤੇ ਜੀਅ ਜਾਂ ਚੈ ਵਰਤਣੀ ॥ ete jeea jaan chai varatanee |

24

ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥ suo aisaa raajaa tribhavan dhanee |4|

25

ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ jaan chai ghar nikatt varatee arajan dhraoo prahalaad anbareek naarad nejai sidh budh gan gandharab baanavai helaa |

26

ਏਤੇ ਜੀਅ ਜਾਂ ਚੈ ਹਹਿ ਘਰੀ ॥ ete jeea jaan chai heh gharee |

27

ਸਰਬ ਬਿਆਪਿਕ ਅੰਤਰ ਹਰੀ ॥ sarab biaapik antar haree |

28

ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥ pranavai naamadeo taan chee aan |

29

ਸਗਲ ਭਗਤ ਜਾ ਚੈ ਨੀਸਾਣਿ ॥੫॥੧॥ sagal bhagat jaa chai neesaan |5|1|

30

ਮਲਾਰ ॥ malaar |

31

ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ mo kau toon na bisaar too na bisaar |

32

ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥ too na bisaare raameea |1| rahaau |

33

ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ aalaavantee ihu bhram jo hai mujh aoopar sabh kopilaa |

34

ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥ sood sood kar maar utthaaeo kahaa krau baap beetthulaa |1|

35

ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ mooe hooe jau mukat dehuge mukat na jaanai koeilaa |

36

ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥ e panddeea mo kau dtedt kehat teree paij pichhnauddee hoeilaa |2|

37

ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ too ju deaal kripaal kaheeat hain atibhuj bheo apaaralaa |

38

ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥ fer deea dehuraa naame kau panddeean kau pichhavaaralaa |3|2|

Original Gurmukhi with romanized transliteration, via the GurbaniNow API. An English translation will be added once a cleared translation is available.