U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 93

Text

1

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ॥ malaar baanee bhagat ravidaas jee kee |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ naagar janaan meree jaat bikhiaat chamaaran |

4

ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ridai raam gobind gun saaran |1| rahaau |

5

ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ surasaree salal krit baarunee re sant jan karat nahee paanan |

6

ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ suraa apavitr nat avar jal re surasaree milat neh hoe aanan |1|

7

ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ tar taar apavitr kar maaneeai re jaise kaagaraa karat beechaaran |

8

ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ bhagat bhaagaut likheeai tih aoopare poojeeai kar namasakaaran |2|

9

ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ meree jaat kutt baandtalaa dtor dtovantaa niteh baanaarasee aas paasaa |

10

ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥ ab bipr paradhaan tihi kareh ddanddaut tere naam saranaae ravidaas daasaa |3|1|

11

ਮਲਾਰ ॥ malaar |

12

ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ har japat teaoo janaa padam kavalaas pat taas sam tul nahee aan koaoo |

13

ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ek hee ek anek hoe bisathario aan re aan bharapoor soaoo | rahaau |

14

ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ jaa kai bhaagavat lekheeai avar nahee pekheeai taas kee jaat aachhop chheepaa |

15

ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥ biaas meh lekheeai sanak meh pekheeai naam kee naamanaa sapat deepaa |1|

16

ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ jaa kai eed bakareed kul gaoo re badh kareh maaneeeh sekh saheed peeraa |

17

ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ jaa kai baap vaisee karee poot aisee saree tihoo re lok parasidh kabeeraa |2|

18

ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ jaa ke kuttanb ke dtedt sabh dtor dtovant fireh ajahu banaarasee aas paasaa |

19

ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥ aachaar sahit bipr kareh ddanddaut tin tanai ravidaas daasaan daasaa |3|2|

20

ਮਲਾਰ ॥ malaar |

21

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

22

ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ milat piaaro praan naath kavan bhagat te |

23

ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ saadhasangat paaee param gate | rahaau |

24

ਮੈਲੇ ਕਪਰੇ ਕਹਾ ਲਉ ਧੋਵਉ ॥ maile kapare kahaa lau dhovau |

25

ਆਵੈਗੀ ਨੀਦ ਕਹਾ ਲਗੁ ਸੋਵਉ ॥੧॥ aavaigee need kahaa lag sovau |1|

26

ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ joee joee jorio soee soee faattio |

27

ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ jhootthai banaj utth hee gee haattio |2|

28

ਕਹੁ ਰਵਿਦਾਸ ਭਇਓ ਜਬ ਲੇਖੋ ॥ kahu ravidaas bheo jab lekho |

29

ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥ joee joee keeno soee soee dekhio |3|1|3|

Original Gurmukhi with romanized transliteration, via the GurbaniNow API. An English translation will be added once a cleared translation is available.