Sikhism
Ang-1201 94
Text
ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧ ॥ raag kaanarraa chaupade mahalaa 4 ghar 1 |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ meraa man saadh janaan mil hariaa |
ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥ hau bal bal bal bal saadh janaan kau mil sangat paar utariaa |1| rahaau |
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ har har kripaa karahu prabh apanee ham saadh janaan pag pariaa |
ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥ dhan dhan saadh jin har prabh jaaniaa mil saadhoo patit udhariaa |1|
ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ manooaa chalai chalai bahu bahu bidh mil saadhoo vasagat kariaa |
ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥ jiaun jal tant pasaario badhak gras meenaa vasagat khariaa |2|
ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ har ke sant sant bhal neeke mil sant janaa mal laheea |
ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥ haumai durat geaa sabh neekar jiau saabun kaapar kariaa |3|
ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ masatak lilaatt likhiaa dhur tthaakur gur satigur charan ur dhariaa |
ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥ sabh daalad dookh bhanj prabh paaeaa jan naanak naam udhariaa |4|1|
ਕਾਨੜਾ ਮਹਲਾ ੪ ॥ kaanarraa mahalaa 4 |
ਮੇਰਾ ਮਨੁ ਸੰਤ ਜਨਾ ਪਗ ਰੇਨ ॥ meraa man sant janaa pag ren |
ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ har har kathaa sunee mil sangat man koraa har rang bhen |1| rahaau |
ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ham achit achet na jaaneh gat mit gur kee suchit chiten |
ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥ prabh deen deaal keeo angeekrit man har har naam japen |1|
ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ har ke sant mileh man preetam katt devau heearaa ten |
ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥ har ke sant mile har miliaa ham kee patit paven |2|
ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥ har ke jan aootam jag kaheeeh jin miliaa paathar sen |
Original Gurmukhi with romanized transliteration, via the GurbaniNow API. An English translation will be added once a cleared translation is available.