Sikhism
Ang-1201 95
Text
ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥ jan kee mahimaa baran na saakau oe aootam har har ken |3|
ਤੁਮੑ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ tuma har saah vadde prabh suaamee ham vanajaare raas den |
ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥ jan naanak kau deaa prabh dhaarahu lad vaakhar har har len |4|2|
ਕਾਨੜਾ ਮਹਲਾ ੪ ॥ kaanarraa mahalaa 4 |
ਜਪਿ ਮਨ ਰਾਮ ਨਾਮ ਪਰਗਾਸ ॥ jap man raam naam paragaas |
ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥ har ke sant mil preet lagaanee viche girah udaas |1| rahaau |
ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥ ham har hiradai japio naam narahar prabh kripaa karee kirapaas |
ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥ anadin anad bheaa man bigasiaa udam bhe milan kee aas |1|
ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ham har suaamee preet lagaaee jitane saas lee ham graas |
ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥ kilabikh dehan bhe khin antar toott ge maaeaa ke faas |2|
ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ kiaa ham kiram kiaa karam kamaaveh moorakh mugadh rakhe prabh taas |
ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥ avaganeeaare paathar bhaare satasangat mil tare taraas |3|
ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥ jetee srisatt karee jagadeesar te sabh aooch ham neech bikhiaas |
ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥ hamare avagun sang gur mette jan naanak mel lee prabh paas |4|3|
ਕਾਨੜਾ ਮਹਲਾ ੪ ॥ kaanarraa mahalaa 4 |
ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥ merai man raam naam japio gur vaak |
ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥ har har kripaa karee jagadeesar duramat doojaa bhaau geo sabh jhaak |1| rahaau |
ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ naanaa roop rang har kere ghatt ghatt raam ravio gupalaak |
ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥ har ke sant mile har pragatte ughar ge bikhiaa ke taak |1|
ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ sant janaa kee bahut bahu sobhaa jin ur dhaario har rasik rasaak |
ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥ har ke sant mile har miliaa jaise gaoo dekh bachharaak |2|
ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥ har ke sant janaa meh har har te jan aootam janak janaak |
ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥ tin har hiradai baas basaanee chhoott gee musakee musakaak |3|
ਤੁਮਰੇ ਜਨ ਤੁਮੑ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ tumare jan tuma hee prabh kee har raakh lehu aapan apanaak |
ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥ jan naanak ke sakhaa har bhaaee maat pitaa bandhap har saak |4|4|
ਕਾਨੜਾ ਮਹਲਾ ੪ ॥ kaanarraa mahalaa 4 |
ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ mere man har har raam naam jap cheet |
ਹਰਿ ਹਰਿ ਵਸਤੁ ਮਾਇਆ ਗੜਿੑ ਵੇੜੑੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥ har har vasat maaeaa garra verraee gur kai sabad leeo garr jeet |1| rahaau |
ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ mithiaa bharam bharam bahu bhramiaa lubadho putr kalatr moh preet |
ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥ jaise taravar kee tuchh chhaaeaa khin meh binas jaae deh bheet |1|
ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ hamare praan preetam jan aootam jin miliaa man hoe prateet |
ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥ parachai raam raviaa ghatt antar asathir raam raviaa rang preet |2|
Original Gurmukhi with romanized transliteration, via the GurbaniNow API. An English translation will be added once a cleared translation is available.