U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 96

Text

1

ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ har ke sant sant jan neeke jin miliaan man rang rangeet |

2

ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥ har rang lahai na utarai kabahoo har har jaae milai har preet |3|

3

ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ham bahu paap kee aparaadhee gur kaatte kattit katteet |

4

ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥ har har naam deeo mukh aaukhadh jan naanak patit puneet |4|5|

5

ਕਾਨੜਾ ਮਹਲਾ ੪ ॥ kaanarraa mahalaa 4 |

6

ਜਪਿ ਮਨ ਰਾਮ ਨਾਮ ਜਗੰਨਾਥ ॥ jap man raam naam jaganaath |

7

ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ ॥ ghooman gher pare bikh bikhiaa satigur kaadt lee de haath |1| rahaau |

8

ਸੁਆਮੀ ਅਭੈ ਨਿਰੰਜਨ ਨਰਹਰਿ ਤੁਮੑ ਰਾਖਿ ਲੇਹੁ ਹਮ ਪਾਪੀ ਪਾਥ ॥ suaamee abhai niranjan narahar tuma raakh lehu ham paapee paath |

9

ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥ kaam krodh bikhiaa lobh lubhate kaasatt loh tare sang saath |1|

10

ਤੁਮੑ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥ tuma vadd purakh badd agam agochar ham dtoodt rahe paaee nahee haath |

11

ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥ too parai parai aparanpar suaamee too aapan jaaneh aap jaganaath |2|

12

ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥ adrisatt agochar naam dhiaae satasangat mil saadhoo paath |

13

ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥ har har kathaa sunee mil sangat har har japio akath kath kaath |3|

14

ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥ hamare prabh jagadees gusaaee ham raakh lehu jaganaath |

15

ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥ jan naanak daas daas daasan ko prabh karahu kripaa raakhahu jan saath |4|6|

16

ਕਾਨੜਾ ਮਹਲਾ ੪ ਪੜਤਾਲ ਘਰੁ ੫ ॥ kaanarraa mahalaa 4 parrataal ghar 5 |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਮਨ ਜਾਪਹੁ ਰਾਮ ਗੁਪਾਲ ॥ man jaapahu raam gupaal |

19

ਹਰਿ ਰਤਨ ਜਵੇਹਰ ਲਾਲ ॥ har ratan javehar laal |

20

ਹਰਿ ਗੁਰਮੁਖਿ ਘੜਿ ਟਕਸਾਲ ॥ har guramukh gharr ttakasaal |

21

ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥ har ho ho kirapaal |1| rahaau |

22

ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ tumare gun agam agochar ek jeeh kiaa kathai bichaaree raam raam raam raam laal |

23

ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ tumaree jee akath kathaa too too too hee jaaneh hau har jap bhee nihaal nihaal nihaal |1|

24

ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ hamare har praan sakhaa suaamee har meetaa mere man tan jeeh har hare hare raam naam dhan maal |

25

ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥ jaa ko bhaag tin leeo ree suhaag har har hare hare gun gaavai guramat hau bal bale hau bal bale jan naanak har jap bhee nihaal nihaal nihaal |2|1|7|

26

ਕਾਨੜਾ ਮਹਲਾ ੪ ॥ kaanarraa mahalaa 4 |

27

ਹਰਿ ਗੁਨ ਗਾਵਹੁ ਜਗਦੀਸ ॥ har gun gaavahu jagadees |

28

ਏਕਾ ਜੀਹ ਕੀਚੈ ਲਖ ਬੀਸ ॥ ekaa jeeh keechai lakh bees |

29

ਜਪਿ ਹਰਿ ਹਰਿ ਸਬਦਿ ਜਪੀਸ ॥ jap har har sabad japees |

30

ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥ har ho ho kirapees |1| rahaau |

31

ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥ har kirapaa kar suaamee ham laae har sevaa har jap jape har jap jape jap jaapau jagadees |

32

ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥ tumare jan raam japeh te aootam tin kau hau ghum ghume ghum ghum jees |1|

Original Gurmukhi with romanized transliteration, via the GurbaniNow API. An English translation will be added once a cleared translation is available.