Sikhism
Ang-1201 97
Text
ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ har tum vadd vadde vadde vadd aooche so kareh ji tudh bhaavees |
ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥ jan naanak amrit peea guramatee dhan dhan dhan dhan dhan guroo saabees |2|2|8|
ਕਾਨੜਾ ਮਹਲਾ ੪ ॥ kaanarraa mahalaa 4 |
ਭਜੁ ਰਾਮੋ ਮਨਿ ਰਾਮ ॥ bhaj raamo man raam |
ਜਿਸੁ ਰੂਪ ਨ ਰੇਖ ਵਡਾਮ ॥ jis roop na rekh vaddaam |
ਸਤਸੰਗਤਿ ਮਿਲੁ ਭਜੁ ਰਾਮ ॥ satasangat mil bhaj raam |
ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥ badd ho ho bhaag mathaam |1| rahaau |
ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥ jit grihi mandar har hot jaas tith ghar aanado aanand bhaj raam raam raam |
ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥ raam naam gun gaavahu har preetam upades guroo gur satiguraa sukh hot har hare har hare hare bhaj raam raam raam |1|
ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥ sabh sisatt dhaar har tum kirapaal karataa sabh too too too raam raam raam |
ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥ jan naanako saranaagatee dehu guramatee bhaj raam raam raam |2|3|9|
ਕਾਨੜਾ ਮਹਲਾ ੪ ॥ kaanarraa mahalaa 4 |
ਸਤਿਗੁਰ ਚਾਟਉ ਪਗ ਚਾਟ ॥ satigur chaattau pag chaatt |
ਜਿਤੁ ਮਿਲਿ ਹਰਿ ਪਾਧਰ ਬਾਟ ॥ jit mil har paadhar baatt |
ਭਜੁ ਹਰਿ ਰਸੁ ਰਸ ਹਰਿ ਗਾਟ ॥ bhaj har ras ras har gaatt |
ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ ॥ har ho ho likhe lilaatt |1| rahaau |
ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ khatt karam kiriaa kar bahu bahu bisathaar sidh saadhik jogeea kar jatt jattaa jatt jaatt |
ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥ kar bhekh na paaeeai har braham jog har paaeeai satasangatee upades guroo gur sant janaa khol khol kapaatt |1|
ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥ too aparanpar suaamee at agaahu too bharapur rahiaa jal thale har ik iko ik ekai har thaatt |
ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥ too jaaneh sabh bidh boojheh aape jan naanak ke prabh ghatt ghatte ghatt ghatte ghatt har ghaatt |2|4|10|
ਕਾਨੜਾ ਮਹਲਾ ੪ ॥ kaanarraa mahalaa 4 |
ਜਪਿ ਮਨ ਗੋਬਿਦ ਮਾਧੋ ॥ jap man gobid maadho |
ਹਰਿ ਹਰਿ ਅਗਮ ਅਗਾਧੋ ॥ har har agam agaadho |
ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥ mat guramat har prabh laadho |
ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥ dhur ho ho likhe lilaadho |1| rahaau |
ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ bikh maaeaa sanch bahu chitai bikaar sukh paaeeai har bhaj sant sant sangatee mil satiguroo gur saadho |
ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥ jiau chhuhi paaras manoor bhe kanchan tiau patit jan mil sangatee sudh hovat guramatee sudh haadho |1|
ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ jiau kaasatt sang lohaa bahu tarataa tiau paapee sang tare saadh saadh sangatee gur satiguroo gur saadho |
ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥ chaar baran chaar aasram hai koee milai guroo gur naanak so aap tarai kul sagal taraadho |2|5|11|
ਕਾਨੜਾ ਮਹਲਾ ੪ ॥ kaanarraa mahalaa 4 |
ਹਰਿ ਜਸੁ ਗਾਵਹੁ ਭਗਵਾਨ ॥ har jas gaavahu bhagavaan |
ਜਸੁ ਗਾਵਤ ਪਾਪ ਲਹਾਨ ॥ jas gaavat paap lahaan |
ਮਤਿ ਗੁਰਮਤਿ ਸੁਨਿ ਜਸੁ ਕਾਨ ॥ mat guramat sun jas kaan |
ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥ har ho ho kirapaan |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.