U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 98

Text

1

ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥ tere jan dhiaaveh ik man ik chit te saadhoo sukh paaveh jap har har naam nidhaan |

2

ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥ ausatat kareh prabh tereea mil saadhoo saadh janaa gur satiguroo bhagavaan |1|

3

ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥ jin kai hiradai too suaamee te sukh fal paaveh te tare bhav sindh te bhagat har jaan |

4

ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥ tin sevaa ham laae hare ham laae hare jan naanak ke har too too too too too bhagavaan |2|6|12|

5

ਕਾਨੜਾ ਮਹਲਾ ੫ ਘਰੁ ੨ ॥ kaanarraa mahalaa 5 ghar 2 |

6

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

7

ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥ gaaeeai gun gopaal kripaa nidh |

8

ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ ॥੧॥ ਰਹਾਉ ॥ dukh bidaaran sukhadaate satigur jaa kau bhettat hoe sagal sidh |1| rahaau |

9

ਸਿਮਰਤ ਨਾਮੁ ਮਨਹਿ ਸਾਧਾਰੈ ॥ simarat naam maneh saadhaarai |

10

ਕੋਟਿ ਪਰਾਧੀ ਖਿਨ ਮਹਿ ਤਾਰੈ ॥੧॥ kott paraadhee khin meh taarai |1|

11

ਜਾ ਕਉ ਚੀਤਿ ਆਵੈ ਗੁਰੁ ਅਪਨਾ ॥ jaa kau cheet aavai gur apanaa |

12

ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥੨॥ taa kau dookh nahee til supanaa |2|

13

ਜਾ ਕਉ ਸਤਿਗੁਰੁ ਅਪਨਾ ਰਾਖੈ ॥ jaa kau satigur apanaa raakhai |

14

ਸੋ ਜਨੁ ਹਰਿ ਰਸੁ ਰਸਨਾ ਚਾਖੈ ॥੩॥ so jan har ras rasanaa chaakhai |3|

15

ਕਹੁ ਨਾਨਕ ਗੁਰਿ ਕੀਨੀ ਮਇਆ ॥ kahu naanak gur keenee meaa |

16

ਹਲਤਿ ਪਲਤਿ ਮੁਖ ਊਜਲ ਭਇਆ ॥੪॥੧॥ halat palat mukh aoojal bheaa |4|1|

17

ਕਾਨੜਾ ਮਹਲਾ ੫ ॥ kaanarraa mahalaa 5 |

18

ਆਰਾਧਉ ਤੁਝਹਿ ਸੁਆਮੀ ਅਪਨੇ ॥ aaraadhau tujheh suaamee apane |

19

ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥ aootthat baitthat sovat jaagat saas saas saas har japane |1| rahaau |

20

ਤਾ ਕੈ ਹਿਰਦੈ ਬਸਿਓ ਨਾਮੁ ॥ taa kai hiradai basio naam |

21

ਜਾ ਕਉ ਸੁਆਮੀ ਕੀਨੋ ਦਾਨੁ ॥੧॥ jaa kau suaamee keeno daan |1|

22

ਤਾ ਕੈ ਹਿਰਦੈ ਆਈ ਸਾਂਤਿ ॥ taa kai hiradai aaee saant |

23

ਠਾਕੁਰ ਭੇਟੇ ਗੁਰ ਬਚਨਾਂਤਿ ॥੨॥ tthaakur bhette gur bachanaant |2|

24

ਸਰਬ ਕਲਾ ਸੋਈ ਪਰਬੀਨ ॥ sarab kalaa soee parabeen |

25

ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥੩॥ naam mantru jaa kau gur deen |3|

26

ਕਹੁ ਨਾਨਕ ਤਾ ਕੈ ਬਲਿ ਜਾਉ ॥ kahu naanak taa kai bal jaau |

27

ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥ kalijug meh paaeaa jin naau |4|2|

28

ਕਾਨੜਾ ਮਹਲਾ ੫ ॥ kaanarraa mahalaa 5 |

29

ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ keerat prabh kee gaau meree rasanaan |

30

ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥ anik baar kar bandan santan aoohaan charan gobind jee ke basanaa |1| rahaau |

31

ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ anik bhaant kar duaar na paavau |

32

ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥ hoe kripaal ta har har dhiaavau |1|

33

ਕੋਟਿ ਕਰਮ ਕਰਿ ਦੇਹ ਨ ਸੋਧਾ ॥ kott karam kar deh na sodhaa |

34

ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥ saadhasangat meh man parabodhaa |2|

35

ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥ trisan na boojhee bahu rang maaeaa |

36

ਨਾਮੁ ਲੈਤ ਸਰਬ ਸੁਖ ਪਾਇਆ ॥੩॥ naam lait sarab sukh paaeaa |3|

37

ਪਾਰਬ੍ਰਹਮ ਜਬ ਭਏ ਦਇਆਲ ॥ paarabraham jab bhe deaal |

38

ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥ kahu naanak tau chhootte janjaal |4|3|

39

ਕਾਨੜਾ ਮਹਲਾ ੫ ॥ kaanarraa mahalaa 5 |

40

ਐਸੀ ਮਾਂਗੁ ਗੋਬਿਦ ਤੇ ॥ aisee maang gobid te |

41

ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥੧॥ ਰਹਾਉ ॥ ttehal santan kee sang saadhoo kaa har naamaan jap param gate |1| rahaau |

42

ਪੂਜਾ ਚਰਨਾ ਠਾਕੁਰ ਸਰਨਾ ॥ poojaa charanaa tthaakur saranaa |

43

ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥੧॥ soee kusal ju prabh jeeo karanaa |1|

44

ਸਫਲ ਹੋਤ ਇਹ ਦੁਰਲਭ ਦੇਹੀ ॥ safal hot ih duralabh dehee |

Original Gurmukhi with romanized transliteration, via the GurbaniNow API. An English translation will be added once a cleared translation is available.