Sikhism
Ang-1201 99
Text
ਜਾ ਕਉ ਸਤਿਗੁਰੁ ਮਇਆ ਕਰੇਹੀ ॥੨॥ jaa kau satigur meaa karehee |2|
ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥ agiaan bharam binasai dukh dderaa |
ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥੩॥ jaa kai hridai baseh gur pairaa |3|
ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥ saadhasang rang prabh dhiaaeaa |
ਕਹੁ ਨਾਨਕ ਤਿਨਿ ਪੂਰਾ ਪਾਇਆ ॥੪॥੪॥ kahu naanak tin pooraa paaeaa |4|4|
ਕਾਨੜਾ ਮਹਲਾ ੫ ॥ kaanarraa mahalaa 5 |
ਭਗਤਿ ਭਗਤਨ ਹੂੰ ਬਨਿ ਆਈ ॥ bhagat bhagatan hoon ban aaee |
ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ ਮਿਲਾਈ ॥੧॥ ਰਹਾਉ ॥ tan man galat bhe tthaakur siau aapan lee milaaee |1| rahaau |
ਗਾਵਨਹਾਰੀ ਗਾਵੈ ਗੀਤ ॥ gaavanahaaree gaavai geet |
ਤੇ ਉਧਰੇ ਬਸੇ ਜਿਹ ਚੀਤ ॥੧॥ te udhare base jih cheet |1|
ਪੇਖੇ ਬਿੰਜਨ ਪਰੋਸਨਹਾਰੈ ॥ pekhe binjan parosanahaarai |
ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥੨॥ jih bhojan keeno te tripataarai |2|
ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥ anik svaang kaachhe bhekhadhaaree |
ਜੈਸੋ ਸਾ ਤੈਸੋ ਦ੍ਰਿਸਟਾਰੀ ॥੩॥ jaiso saa taiso drisattaaree |3|
ਕਹਨ ਕਹਾਵਨ ਸਗਲ ਜੰਜਾਰ ॥ kehan kahaavan sagal janjaar |
ਨਾਨਕ ਦਾਸ ਸਚੁ ਕਰਣੀ ਸਾਰ ॥੪॥੫॥ naanak daas sach karanee saar |4|5|
ਕਾਨੜਾ ਮਹਲਾ ੫ ॥ kaanarraa mahalaa 5 |
ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥ tero jan har jas sunat umaahio |1| rahaau |
ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥੧॥ maneh pragaas pekh prabh kee sobhaa jat kat pekhau aahio |1|
ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥੨॥ sabh te parai parai te aoochaa gahir ganbheer athaahio |2|
ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥੩॥ ot pot milio bhagatan kau jan siau paradaa laahio |3|
ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥੪॥੬॥ gur prasaad gaavai gun naanak sehaj samaadh samaahio |4|6|
ਕਾਨੜਾ ਮਹਲਾ ੫ ॥ kaanarraa mahalaa 5 |
ਸੰਤਨ ਪਹਿ ਆਪਿ ਉਧਾਰਨ ਆਇਓ ॥੧॥ ਰਹਾਉ ॥ santan peh aap udhaaran aaeo |1| rahaau |
ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥੧॥ darasan bhettat hot puneetaa har har mantru drirraaeo |1|
ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥੨॥ kaatte rog bhe man niramal har har aaukhadh khaaeo |2|
ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥੩॥ asathit bhe base sukh thaanaa bahur na katahoo dhaaeo |3|
ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥੪॥੭॥ sant prasaad tare kul logaa naanak lipat na maaeo |4|7|
ਕਾਨੜਾ ਮਹਲਾ ੫ ॥ kaanarraa mahalaa 5 |
ਬਿਸਰਿ ਗਈ ਸਭ ਤਾਤਿ ਪਰਾਈ ॥ bisar gee sabh taat paraaee |
ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ jab te saadhasangat mohi paaee |1| rahaau |
ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ naa ko bairee nahee bigaanaa sagal sang ham kau ban aaee |1|
ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ jo prabh keeno so bhal maanio eeh sumat saadhoo te paaee |2|
ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥ sabh meh rav rahiaa prabh ekai pekh pekh naanak bigasaaee |3|8|
ਕਾਨੜਾ ਮਹਲਾ ੫ ॥ kaanarraa mahalaa 5 |
ਠਾਕੁਰ ਜੀਉ ਤੁਹਾਰੋ ਪਰਨਾ ॥ tthaakur jeeo tuhaaro paranaa |
ਮਾਨੁ ਮਹਤੁ ਤੁਮੑਾਰੈ ਊਪਰਿ ਤੁਮੑਰੀ ਓਟ ਤੁਮੑਾਰੀ ਸਰਨਾ ॥੧॥ ਰਹਾਉ ॥ maan mehat tumaarai aoopar tumaree ott tumaaree saranaa |1| rahaau |
ਤੁਮੑਰੀ ਆਸ ਭਰੋਸਾ ਤੁਮੑਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥ tumaree aas bharosaa tumaraa tumaraa naam ridai lai dharanaa |
ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥ tumaro bal tum sang suhele jo jo kahahu soee soee karanaa |1|
ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥ tumaree deaa meaa sukh paavau hohu kripaal ta bhaujal taranaa |
ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥ abhai daan naam har paaeo sir ddaario naanak sant charanaa |2|9|
Original Gurmukhi with romanized transliteration, via the GurbaniNow API. An English translation will be added once a cleared translation is available.