Sikhism
Ang-1301 1
Text
ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥ gun ramant dookh naaseh rid bheiant saant |3|
ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥ amritaa ras peeo rasanaa naanak har rang raat |4|4|15|
ਕਾਨੜਾ ਮਹਲਾ ੫ ॥ kaanarraa mahalaa 5 |
ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥ saajanaa sant aau merai |1| rahaau |
ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥ aanadaa gun gaae mangal kasamalaa mitt jaeh parerai |1|
ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥ sant charan dhrau maathai chaandanaa grihi hoe andherai |2|
ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥ sant prasaad kamal bigasai gobind bhjau pekh nerai |3|
ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥ prabh kripaa te sant paae vaar vaar naanak uh berai |4|5|16|
ਕਾਨੜਾ ਮਹਲਾ ੫ ॥ kaanarraa mahalaa 5 |
ਚਰਨ ਸਰਨ ਗੋਪਾਲ ਤੇਰੀ ॥ charan saran gopaal teree |
ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥ ਰਹਾਉ ॥ moh maan dhoh bharam raakh leejai kaatt beree |1| rahaau |
ਬੂਡਤ ਸੰਸਾਰ ਸਾਗਰ ॥ booddat sansaar saagar |
ਉਧਰੇ ਹਰਿ ਸਿਮਰਿ ਰਤਨਾਗਰ ॥੧॥ audhare har simar ratanaagar |1|
ਸੀਤਲਾ ਹਰਿ ਨਾਮੁ ਤੇਰਾ ॥ seetalaa har naam teraa |
ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥ poorano tthaakur prabh meraa |2|
ਦੀਨ ਦਰਦ ਨਿਵਾਰਿ ਤਾਰਨ ॥ deen darad nivaar taaran |
ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥੩॥ har kripaa nidh patit udhaaran |3|
ਕੋਟਿ ਜਨਮ ਦੂਖ ਕਰਿ ਪਾਇਓ ॥ kott janam dookh kar paaeo |
ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥੪॥੬॥੧੭॥ sukhee naanak gur naam drirraaeo |4|6|17|
ਕਾਨੜਾ ਮਹਲਾ ੫ ॥ kaanarraa mahalaa 5 |
ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ dhan uh preet charan sang laagee |
ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥ kott jaap taap sukh paae aae mile pooran baddabhaagee |1| rahaau |
ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥ mohi anaath daas jan teraa avar ott sagalee mohi tiaagee |
ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥ bhor bharam kaatte prabh simarat giaan anjan mil sovat jaagee |1|
ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥ too athaahu at baddo suaamee kripaa sindh pooran ratanaagee |
ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥੨॥੭॥੧੮॥ naanak jaachak har har naam maangai masatak aan dhario prabh paagee |2|7|18|
ਕਾਨੜਾ ਮਹਲਾ ੫ ॥ kaanarraa mahalaa 5 |
ਕੁਚਿਲ ਕਠੋਰ ਕਪਟ ਕਾਮੀ ॥ kuchil katthor kapatt kaamee |
ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥ jiau jaaneh tiau taar suaamee |1| rahaau |
ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥ too samarath saran jog too raakheh apanee kal dhaar |1|
ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥ jaap taap nem such sanjam naahee in bidhe chhuttakaar |
ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥ garat ghor andh te kaadtahu prabh naanak nadar nihaar |2|8|19|
ਕਾਨੜਾ ਮਹਲਾ ੫ ਘਰੁ ੪ ॥ kaanarraa mahalaa 5 ghar 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਨਾਰਾਇਨ ਨਰਪਤਿ ਨਮਸਕਾਰੈ ॥ naaraaein narapat namasakaarai |
ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ ॥ aise gur kau bal bal jaaeeai aap mukat mohi taarai |1| rahaau |
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥ kavan kavan kavan gun kaheeai ant nahee kachh paarai |
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥ laakh laakh laakh kee korai ko hai aiso beechaarai |1|
Original Gurmukhi with romanized transliteration, via the GurbaniNow API. An English translation will be added once a cleared translation is available.