U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 100

Text

1

ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ taaran taran samrath kalijug sunat samaadh sabad jis kere |

2

ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ fun dukhan naas sukhadaayak soorau jo dharat dhiaan basat tih nere |

3

ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ poorau purakh ridai har simarat mukh dekhat agh jaeh parere |

4

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥ jau har budh ridh sidh chaahat guroo guroo gur kar man mere |5|9|

5

ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ guroo mukh dekh garoo sukh paayau |

6

ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ hutee ju piaas piaoos pivan kee banchhat sidh kau bidh milaayau |

7

ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ pooran bho man tthaur baso ras baasan siau ju dahan dis dhaayau |

8

ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥ gobind vaal gobind puree sam jalayan teer bipaas banaayau |

9

ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥ gyau dukh door barakhan ko su guroo mukh dekh garoo sukh paayau |6|10|

10

ਸਮਰਥ ਗੁਰੂ ਸਿਰਿ ਹਥੁ ਧਰੵਉ ॥ samarath guroo sir hath dharyau |

11

ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥ gur keenee kripaa har naam deeo jis dekh charan aghan haryau |

12

ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥ nis baasur ek samaan dhiaan su naam sune sut bhaan ddaryau |

13

ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥ bhan daas su aas jagatr guroo kee paaras bhett paras karyau |

14

ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥ raamadaas guroo har sat keeyau samarath guroo sir hath dharyau |7|11|

15

ਅਬ ਰਾਖਹੁ ਦਾਸ ਭਾਟ ਕੀ ਲਾਜ ॥ ab raakhahu daas bhaatt kee laaj |

16

ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ jaisee raakhee laaj bhagat prahilaad kee haranaakhas faare kar aaj |

17

ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ fun dropatee laaj rakhee har prabh jee chheenat basatr deen bahu saaj |

18

ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ sodaamaa apadaa te raakhiaa ganikaa parrhat poore tih kaaj |

19

ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥ sree satigur suprasan kalajug hoe raakhahu daas bhaatt kee laaj |8|12|

20

ਝੋਲਨਾ ॥ jholanaa |

21

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ guroo gur guroo gur guroo jap praaneeahu |

22

ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ sabad har har japai naam nav nidh apai rasan ahinis rasai sat kar jaaneeahu |

23

ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥ fun prem rang paaeeai guramukheh dhiaaeeai an maarag tajahu bhajahu har gayaaneeahu |

24

ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ bachan gur rid dharahu panch bhoo bas karahu janam kul udharahu dvaar har maaneeahu |

25

ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥ jau ta sabh sukh it ut tum banchhavahu guroo gur guroo gur guroo jap praaneeahu |1|13|

26

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ guroo gur guroo gur guroo jap sat kar |

27

ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ agam gun jaan nidhaan har man dharahu dhayaan ahinis karahu bachan gur ridai dhar |

28

ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ fun guroo jal bimal athaah majan karahu sant gurasikh tarahu naam sach rang sar |

29

ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ sadaa niravair nirankaar nirbhau japai prem gurasabad ras karat drirr bhagat har |

30

ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥ mugadh man bhram tajahu naam guramukh bhajahu guroo gur guroo gur guroo jap sat kar |2|14|

Original Gurmukhi with romanized transliteration, via the GurbaniNow API. An English translation will be added once a cleared translation is available.