Sikhism
Ang-1301 101
Text
ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ guroo gur gur karahu guroo har paaeeai |
ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ audadh gur gahir ganbheer beant har naam nag heer man milat liv laaeeai |
ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥ fun guroo paramal saras karat kanchan paras mail duramat hirat sabad gur dhayaaeeai |
ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ amrit paravaah chhuttakant sad dvaar jis gayaan gur bimal sar sant sikh naaeeai |
ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥ naam nirabaan nidhaan har ur dharahu guroo gur gur karahu guroo har paaeeai |3|15|
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ guroo gur guroo gur guroo jap man re |
ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ jaa kee sev siv sidh saadhik sur asur gan tareh tetees gur bachan sun kan re |
ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ fun tareh te sant hit bhagat gur gur kareh tario prahalaad gur milat mun jan re |
ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥ tareh naaradaad sanakaad har guramukheh tareh ik naam lag tajahu ras an re |
ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥ daas benat kahai naam guramukh lahai guroo gur guroo gur guroo jap man re |4|16|29|
ਸਿਰੀ ਗੁਰੂ ਸਾਹਿਬੁ ਸਭ ਊਪਰਿ ॥ siree guroo saahib sabh aoopar |
ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ karee kripaa satajug jin dhraoo par |
ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ sree prahalaad bhagat udhareean |
ਹਸ੍ਤ ਕਮਲ ਮਾਥੇ ਪਰ ਧਰੀਅੰ ॥ hast kamal maathe par dhareean |
ਅਲਖ ਰੂਪ ਜੀਅ ਲਖੵਾ ਨ ਜਾਈ ॥ alakh roop jeea lakhayaa na jaaee |
ਸਾਧਿਕ ਸਿਧ ਸਗਲ ਸਰਣਾਈ ॥ saadhik sidh sagal saranaaee |
ਗੁਰ ਕੇ ਬਚਨ ਸਤਿ ਜੀਅ ਧਾਰਹੁ ॥ gur ke bachan sat jeea dhaarahu |
ਮਾਣਸ ਜਨਮੁ ਦੇਹ ਨਿਸ੍ਤਾਰਹੁ ॥ maanas janam deh nistaarahu |
ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ gur jahaaj khevatt guroo gur bin tariaa na koe |
ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ gur prasaad prabh paaeeai gur bin mukat na hoe |
ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ gur naanak nikatt basai banavaaree |
ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ tin lahanaa thaap jot jag dhaaree |
ਲਹਣੈ ਪੰਥੁ ਧਰਮ ਕਾ ਕੀਆ ॥ lahanai panth dharam kaa keea |
ਅਮਰਦਾਸ ਭਲੇ ਕਉ ਦੀਆ ॥ amaradaas bhale kau deea |
ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥ tin sree raamadaas sodtee thir thapyau |
ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥ har kaa naam akhai nidh apyau |
ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ apyau har naam akhai nidh chahu jug gur sevaa kar fal laheean |
ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ bandeh jo charan saran sukh paaveh paramaanand guramukh kaheean |
ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ paratakh deh paarabraham suaamee aad roop pokhan bharanan |
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ satigur gur sev alakh gat jaa kee sree raamadaas taaran taranan |1|
ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ jih amrit bachan baanee saadhoo jan japeh kar bichit chaao |
ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ aanand nit mangal gur darasan safal sansaar |
ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ sansaar safal gangaa gur darasan parasan param pavitr gate |
ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥ jeeteh jam lok patit je praanee har jan siv gur gayaan rate |
ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥ raghubans tilak sundar dasarath ghar mun banchheh jaa kee saranan |
Original Gurmukhi with romanized transliteration, via the GurbaniNow API. An English translation will be added once a cleared translation is available.