Sikhism
Ang-1301 102
Text
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥ satigur gur sev alakh gat jaa kee sree raamadaas taaran taranan |2|
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ sansaar agam saagar tulahaa har naam guroo mukh paayaa |
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ jag janam maran bhagaa ih aaee heeai parateet |
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥ parateet heeai aaee jin jan kai tina kau padavee uch bhee |
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ taj maaeaa mohu lobh ar laalach kaam krodh kee brithaa gee |
ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥ avalokayaa braham bharam sabh chhuttakayaa dibay drisatt kaaran karanan |
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ satigur gur sev alakh gat jaa kee sree raamadaas taaran taranan |3|
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ parataap sadaa gur kaa ghatt ghatt paragaas bhayaa jas jan kai |
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ eik parreh suneh gaaveh parabhaatihi kareh isanaan |
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ eisanaan kareh parabhaat sudh man gur poojaa bidh sahit karan |
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥ kanchan tan hoe paras paaras kau jot saroopee dhayaan dharan |
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ jagajeevan jaganaath jal thal meh rahiaa poor bahu bidh baranan |
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ satigur gur sev alakh gat jaa kee sree raamadaas taaran taranan |4|
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ jinahu baat nischal dhraooa jaanee teee jeev kaal te bachaa |
ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ tina tario samudru rudru khin ik meh jalahar binb jugat jag rachaa |
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ kunddalanee surajhee satasangat paramaanand guroo mukh machaa |
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥ siree guroo saahib sabh aoopar man bach kram seveeai sachaa |5|
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ vaahiguroo vaahiguroo vaahiguroo vaeh jeeo |
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ kaval nain madhur bain kott sain sang sobh kehat maa jasod jiseh dahee bhaat khaeh jeeo |
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ dekh roop at anoop moh mahaa mag bhee kinkanee sabad jhanatakaar khel paeh jeeo |
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥ kaal kalam hukam haath kahahu kaun mett sakai ees bamayu gayaan dhayaan dharat heeai chaeh jeeo |
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥ sat saach sree nivaas aad purakh sadaa tuhee vaahiguroo vaahiguroo vaahiguroo vaeh jeeo |1|6|
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ raam naam param dhaam sudh budh nireekaar besumaar sarabar kau kaeh jeeo |
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ suthar chit bhagat hit bhekh dhario haranaakhas hario nakh bidaar jeeo |
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ sankh chakr gadaa padam aap aap keeo chhadam aparanpar paarabraham lakhai kaun taeh jeeo |
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥ sat saach sree nivaas aad purakh sadaa tuhee vaahiguroo vaahiguroo vaahiguroo vaeh jeeo |2|7|
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ peet basan kund dasan priaa sahit kantth maal mukatt sees mor pankh chaeh jeeo |
Original Gurmukhi with romanized transliteration, via the GurbaniNow API. An English translation will be added once a cleared translation is available.