Sikhism
Ang-1301 103
Text
ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ bevajeer badde dheer dharam ang alakh agam khel keea aapanai uchhaeh jeeo |
ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ akath kathaa kathee na jaae teen lok rahiaa samaae sutah sidh roop dhario saahan kai saeh jeeo |
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥ sat saach sree nivaas aad purakh sadaa tuhee vaahiguroo vaahiguroo vaahiguroo vaeh jeeo |3|8|
ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ satiguroo satiguroo satigur gubind jeeo |
ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥ balihi chhalan sabal malan bhagt falan kaana kuar nihakalank bajee ddank charrhaoo dal ravind jeeo |
ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ raam ravan durat davan sakal bhavan kusal karan sarab bhoot aap hee devaadh dev sehas mukh fanind jeeo |
ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ jaram karam machh kachh hua baraah jamunaa kai kool khel khelio jin gind jeeo |
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥ naam saar hee dhaar taj bikaar man gayand satiguroo satiguroo satigur gubind jeeo |4|9|
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ siree guroo siree guroo siree guroo sat jeeo |
ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥ gur kahiaa maan nij nidhaan sach jaan mantru ihai nis baasur hoe kalayaan laheh param gat jeeo |
ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ kaam krodh lobh mohu jan jan siau chhaadd dhohu haumai kaa fandh kaatt saadhasang rat jeeo |
ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ deh gehu tria sanehu chit bilaas jagat ehu charan kamal sadaa seo drirrataa kar mat jeeo |
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥ naam saar hee dhaar taj bikaar man gayand siree guroo siree guroo siree guroo sat jeeo |5|10|
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ sevak kai bharapoor jug jug vaahaguroo teraa sabh sadakaa |
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ nirankaar prabh sadaa salaamat keh na sakai koaoo too kad kaa |
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ brahamaa bisan sire tai aganat tin kau mohu bhayaa man mad kaa |
ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ chavaraaseeh lakh jon upaaee rijak deea sabh hoo kau tad kaa |
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ sevak kai bharapoor jug jug vaahaguroo teraa sabh sadakaa |1|11|
ਵਾਹੁ ਵਾਹੁ ਕਾ ਬਡਾ ਤਮਾਸਾ ॥ vaahu vaahu kaa baddaa tamaasaa |
ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ aape hasai aap hee chitavai aape chand soor paragaasaa |
ਆਪੇ ਜਲੁ ਆਪੇ ਥਲੁ ਥੰਮੑਨੁ ਆਪੇ ਕੀਆ ਘਟਿ ਘਟਿ ਬਾਸਾ ॥ aape jal aape thal thaman aape keea ghatt ghatt baasaa |
ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ aape nar aape fun naaree aape saar aap hee paasaa |
ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥ guramukh sangat sabhai bichaarahu vaahu vaahu kaa baddaa tamaasaa |2|12|
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ keea khel badd mel tamaasaa vaahiguroo teree sabh rachanaa |
ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ too jal thal gagan payaal poor rahayaa amrit te meetthe jaa ke bachanaa |
ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ maaneh brahamaadik rudraadik kaal kaa kaal niranjan jachanaa |
Original Gurmukhi with romanized transliteration, via the GurbaniNow API. An English translation will be added once a cleared translation is available.