Sikhism
Ang-1301 104
Text
ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥ gur prasaad paaeeai paramaarath satasangat setee man khachanaa |
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥ keea khel badd mel tamaasaa vaahaguroo teree sabh rachanaa |3|13|42|
ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ agam anant anaad aad jis koe na jaanai |
ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ siv biranch dhar dhayaan niteh jis bed bakhaanai |
ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ nirankaar niravair avar nahee doosar koee |
ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ bhanjan garrhan samath taran taaran prabh soee |
ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ naanaa prakaar jin jag keeo jan mathuraa rasanaa rasai |
ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥ sree sat naam karataa purakh gur raamadaas chitah basai |1|
ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ guroo samarath geh kareea dhruv budh sumat samhaaran kau |
ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ fun dhram dhujaa faharant sadaa agh punj tarang nivaaran kau |
ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ mathuraa jan jaan kahee jeea saach su aaur kachhoo na bichaaran kau |
ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥ har naam bohith baddau kal mai bhav saagar paar utaaran kau |2|
ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ santat hee satasangat sang surang rate jas gaavat hai |
ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ dhram panth dhario dharaneedhar aap rahe liv dhaar na dhaavat hai |
ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥ mathuraa bhan bhaag bhale una ke man ichhat hee fal paavat hai |
ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥ rav ke sut ko tina traas kahaa ju charan guroo chit laavat hai |3|
ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ niramal naam sudhaa parapooran sabad tarang pragattit din aagar |
ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ gahir ganbheer athaah at badd subhar sadaa sabh bidh ratanaagar |
ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ sant maraal kareh kantoohal tin jam traas mittio dukh kaagar |
ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥ kalajug durat door karabe kau darasan guroo sagal sukh saagar |4|
ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ jaa kau mun dhayaan dharai firat sagal jug kabahu k koaoo paavai aatam pragaas kau |
ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ bed baanee sahit biranch jas gaavai jaa ko siv mun geh na tajaat kabilaas knau |
ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ jaa kau jogee jatee sidh saadhik anek tap jattaa joott bhekh kee firat udaas kau |
ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥ su tin satigur sukh bhaae kripaa dhaaree jeea naam kee baddaaee dee gur raamadaas kau |5|
ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ naam nidhaan dhiaan antaragat tej punj tihu log pragaase |
ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ dekhat daras bhattak bhram bhajat dukh parahar sukh sehaj bigaase |
ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ sevak sikh sadaa at lubhit al samooh jiau kusam subaase |
ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥ bidayamaan gur aap thapyau thir saachau takhat guroo raamadaasai |6|
Original Gurmukhi with romanized transliteration, via the GurbaniNow API. An English translation will be added once a cleared translation is available.